Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਪੁਲਿਸ ਮੁਲਾਜ਼ਮ ਕੋਲੋਂ ਖੋਹੀ ਐੱਸਐੱਲਆਰ ਬਰਾਮਦ, ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਬਠਿੰਡਾ: 11 ਅਗਸਤ ਨੂੰ ਥਾਣਾ ਕੈਂਟ ਦੇ ਪੁਲਿਸ ਮੁਲਾਜ਼ਮ ਕੋਲੋਂ ਖੋਹੀ ਗਈ ਐੱਸਐੱਲਆਰ ਪੁਲਿਸ ਨੇ ਬਰਾਮਦ ਕਰ ਲਈ ਹੈ। ਇਸ ਮਾਮਲੇ ’ਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਹੈ ਜਦਕਿ ਉਸ ਦਾ ਸਾਥੀ ਫਰਾਰ ਹੈ। ਇਸ ਸਬੰਧੀ ਥਾਣਾ ਕੈਂਟ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਹ ਐੱਸਐੱਲਆਰ ਇਕ ਨਸ਼ੇੜੀ ਨੇ ਚੁੱਕੀ ਸੀ ਤੇ ਅੱਗੋਂ ਨਸ਼ਾ ਤਸਕਰ ਨੂੰ ਵੇਚ ਦਿੱਤੀ ਸੀ ਪਰ ਪੁਲਿਸ ਅਧਿਕਾਰੀ ਇਸ ਗੱਲ ਦੀ ਪੁਸ਼ਟੀ ਕਰਨ ਤੋਂ ਟਾਲ਼ਾ ਵੱਟ ਰਹੇ ਹਨ ਕਿ ਰਾਈਫਲ ਵੇਚੀ ਗਈ ਸੀ। ਇਸ ਮਾਮਲੇ ਵਿਚ ਹੁਣ ਤੱਕ ਛੇ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ ਤੇ ਇਕ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮਾਂ ਕੋਲੋਂ .32 ਬੋਰ ਦੇ 2 ਅਤੇ 315 ਬੋਰ ਦਾ ਇਕ ਪਿਸਤੌਲ, 32 ਕਾਰਤੂਸ ਬਰਾਮਦ ਕੀਤੇ ਗਏ ਹਨ।

ਪੜਤਾਲ ਦੌਰਾਨ ਪਤਾ ਲੱਗਾ ਕਿ ਇਸ ਗੈਂਗ ਦੇ ਸਬੰਧ ਬੰਬੀਹਾ ਗਰੁੱਪ ਦੇ ਸੰਦੀਪ ਢਿੱਲੋਂ ਨਾਲ ਹਨ। ਇਸ ਗੱਲ ਦੀ ਪੁਸ਼ਟੀ ਜ਼ਿਲ੍ਹਾ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤੀ।

ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖੋਹੀ ਗਈ ਰਾਈਫਲ ਅਮਰ ਸਿੰਘ ਵਾਸੀ ਬਸੰਤ ਬਿਹਾਰ ਅਤੇ ਕਾਲਾ ਸਿੰਘ ਵਾਸੀ ਬਾਬਾ ਫਰੀਦ ਨਗਰ ਨੇ ਲੁਕੋ ਕੇ ਰੱਖੀ ਹੋਈ ਹੈ। ਪੁਲਿਸ ਨੇ ਅਮਰ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਦੀ ਨਿਸ਼ਾਨਦੇਹੀ ’ਤੇ ਰਾਈਫਲ ਤੇ ਕਾਰਤੂਸ ਬਰਾਮਦ ਕਰ ਲਏ ਗਏ ਹਨ। ਮੁਲਜਮ ਕਾਲਾ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਅਮਰ ਸਿੰਘ ਨਸ਼ਾ ਕਰਨ ਦਾ ਆਦਿ ਹੈ।

Vinkmag ad
Share Our Daily Posts

News Desk

Read Previous

ਪਾਣੀ ਦੇਖਣ ਗਏ ਦੋ ਨਾਬਾਲਿਗ ਚਚੇਰੇ ਭਰਾ ਡਰੇਨ ਦੇ ਪਾਣੀ ‘ਚ ਰੁੜੇ, ਦੋਹਾਂ ਦੀਆਂ ਲਾਸ਼ਾਂ ਮਿਲੀਆਂ

Read Next

ਪੁਰਾਣੀ ਰੰਜਿਸ਼ ਤਹਿਤ ਪ੍ਰਾਪਰਟੀ ਕਾਰੋਬਾਰੀ ‘ਤੇ ਕੀਤਾ ਹਮਲਾ,ਚਲਾਈਆਂ ਗੋਲੀਆਂ