Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਕੈਨੇਡਾ ‘ਚ ਹਾਦਸੇ ਦੌਰਾਨ ਮਾਰੇ ਗਏ ਫਾਜ਼ਿਲਕਾ ਦੇ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ

ਰਾਜਾਸਾਂਸੀ, – ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਫਾਜ਼ਿਲਕਾ ਦੇ ਰਹਿਣ ਵਾਲੇ 26 ਸਾਲਾਂ ਨੌਜਵਾਨ ਦਿਲਪ੍ਰੀਤ ਸਿੰਘ ਗਰੇਵਾਲ ਦੀ ਪਿਛਲੇ ਦਿਨੀ ਕੈਨੇਡਾ ਚ ਹੋਏ ਇਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਜਿ ਪਰਿਵਾਰ ਵਲੋਂ ਦਿਲਪ੍ਰੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਦੇ ਚਲਦੇ ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿਲਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ।ਉਨ੍ਹਾਂ ਦੇ ਯਤਨਾਂ ਸਦਕਾ ਦੇਰ ਰਾਤ ਦਿਲਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੀ, ਜਿਥੇ ਦਿਲਪ੍ਰੀਤ ਸਿੰਘ ਦੇ ਪਰਿਵਾiਰਕ ਮੈਂਬਰ ਅਤੇ ਖ਼ੁਦ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮ੍ਰਿਤਕ ਦੇਹ ਨੂੰ ਲੈਣ ਪਹੁੰਚੇ ।

Vinkmag ad
Share Our Daily Posts

News Desk

Read Previous

ਮੋਗਾ ‘ਚ ਚਿੱਟੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ, ਡ੍ਰੇਨ ਕੰਡੇ ਪਈ ਮਿਲੀ ਲਾਸ਼

Read Next

ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਵਲੋਂ ਲੱਦਾਖ ਚ 9 ਫ਼ੌਜੀ ਜਵਾਨਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ