Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਕਿਰਾਏਦਾਰ ਤੋਂ ਪਰੇਸ਼ਾਨ ਵਿਅਕਤੀ ਨੇ ਨਿਗਲਿਆ ਜ਼ਹਿਰ, ਮੌਤ

ਨਵਾਂਸ਼ਹਿਰ : ਕਿਰਾਏਦਾਰ ਤੋਂ ਪਰੇਸ਼ਾਨ ਹੋ ਕੇ ਇਕ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਰਾਹੋਂ ਪੁਲਿਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕ ਵਿਅਕਤੀ ਦੇ ਪਿਤਾ ਧਰਮ ਚੰਦ ਵਾਸੀ ਨੇੜੇ ਦਾਣਾ ਮੰਡੀ ਰਾਹੋਂ ਨੇ ਦੱਸਿਆ ਕਿ ਉਸ ਦੇ ਪੁੱਤਰ ਅਵਤਾਰ ਸਿੰਘ (40) ਨੇ 5 ਸਾਲ ਪਹਿਲਾਂ ਇਕ ਦੁਕਾਨ ਕੁਲਵੰਤ ਰਾਏ ਵਾਸੀ ਪਿੰਡ ਗੋਹਲੜੋਂ ਥਾਣਾ ਸਦਰ ਨਵਾਂਸ਼ਹਿਰ ਨੂੰ ਬਿਨਾਂ ਕਿਸੇ ਲਿਖਤ-ਪੜ੍ਹਤ ਤੋਂ ਜ਼ੁਬਾਨੀ 3 ਹਜ਼ਾਰ ਰੁਪਏ ਮਹੀਨਾ ਕਿਰਾਏ ’ਤੇ ਦਿੱਤੀ ਸੀ ਜਿਸ ਨੂੰ ਕੁਲਵੰਤ ਰਾਏ ਮੈਡੀਕਲ ਸਟੋਰ ਵਜੋਂ ਵਰਤ ਰਿਹਾ ਹੈ ਪਰ ਕੁਲਵੰਤ ਰਾਏ ਨੇ ਹਾਲੇ ਤੱਕ ਅਵਤਾਰ ਸਿੰਘ ਜਾਂ ਉਸ ਦੇ ਕਿਸੇ ਪਰਿਵਾਰਕ ਮੈਂਬਰ ਨੂੰ ਕਿਰਾਇਆ ਨਹੀਂ ਦਿੱਤਾ ਤੇ ਨਾ ਹੀ ਦੁਕਾਨ ਛੱਡਦਾ ਹੈ। ਜਦੋਂ ਅਵਤਾਰ ਸਿੰਘ ਉਸ ਤੋਂ ਕਿਰਾਏ ਦੀ ਮੰਗ ਕਰਦਾ ਤਾਂ ਕੁਲਵੰਤ ਰਾਏ ਉਸ ਨੂੰ ਗਾਲੀ-ਗਲੋਚ ਕਰਦਾ ਅਤੇ ਧਮਕੀਆਂ ਦਿੰਦਾ ਸੀ ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਮੰਗਲਵਾਰ ਰਾਤ ਅਵਤਾਰ ਸਿੰਘ ਨੇ ਕੁਲਵੰਤ ਰਾਏ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪੁਲਿਸ ਨੇ ਕੁਲਵੰਤ ਰਾਏ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਹੜ੍ਹ ਮੁਆਵਜ਼ੇ ਦੀ ਜਗ੍ਹਾ ਕਿਸਾਨਾਂ ’ਤੇ ਡਾਂਗਾਂ ਵਰ੍ਹਾ ਰਹੀ ਮਾਨ ਸਰਕਾਰ : ਸੁਨੀਲ ਜਾਖੜ

Read Next

ਸੰਤ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮਾਂ ਦਾ ਆਗਾਜ਼, ਪੰਜ ਦਿਨ ਚੱਲਣ ਵਾਲੇ ਸਮਾਗਮਾਂ ਦੇ ਪਹਿਲੇ ਦਿਨ ਹੀ ਤਿਲ ਸੁੱਟਣ ਨੂੰ ਵੀ ਨਾ ਮਿਲੀ ਥਾਂ