Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਫਿਲੌਰ ‘ਚ ਪੈਟਰੋਲ ਪੰਪ ‘ਤੇ ਭਿਆਨਕ ਹਾਦਸਾ, ਪੁਰਾਣੀ ਇਮਾਰਤ ਢਾਹੁਣ ਵੇਲੇ 4 ਮਜ਼ਦੂਰਾਂ ਉੱਪਰ ਡਿੱਗਿਆ ਲੈਂਟਰ, 2 ਦੀ ਮੌਤ

ਫਿਲੌਰ : ਐਤਵਾਰ ਸਵੇਰੇ 10 ਵਜੇ ਦੇ ਕਰੀਬ ਫਿਲੌਰ-ਨਵਾਂਸ਼ਹਿਰ ਰੋਡ ‘ਤੇ ਇਕ ਪੈਟਰੋਲ ਪੰਪ ‘ਤੇ ਉਸ ਵੇਲੇ ਭਿਆਨਕ ਹਾਦਸਾ ਵਾਪਰਿਆ, ਜਦੋਂ ਇਕ ਪੁਰਾਣੀ ਬਿਲਡਿੰਗ ਨੂੰ ਢਾਹੁਣ ਸਮੇਂ ਲੋਹੇ ਦੀ ਗਰਿੱਲ ਬਾਹਰ ਕੱਢਣ ਵੇਲੇ ਅਚਾਨਕ ਲੈਂਟਰ ਡਿੱਗ ਪਿਆ। ਲੈਂਟਰ ਹੇਠਾਂ ਚਾਰ ਵਿਅਕਤੀ ਆ ਗਏ ਜਿਨ੍ਹਾਂ ਵਿਚੋਂ ਮਜ਼ਦੂਰ ਸਤੀਸ਼ ਕੁਮਾਰ ਪੁੱਤਰ ਜੀਤ ਰਾਮ ਪਿੰਡ ਕਰਲਾਟੀ ਬਿਲਾਸਪੁਰ (ਹਿਮਾਚਲ ਪ੍ਰਦੇਸ਼ ) ਤੇ ਵਿਨੋਦ ਨਾਂ ਦੇ ਮਜ਼ਦੂਰ ਦੀ ਮੌਤ ਹੋ ਗਈ।

ਪੰਪ ਮੁਲਾਜ਼ਮਾਂ ਤੇ ਪਿੰਡ ਵਾਲਿਆਂ ਨੇ ਉਨ੍ਹਾਂ ਨੂੰ ਨਵਾਂਸ਼ਹਿਰ ਦੇ ਹਸਪਤਾਲ ਵਿਖੇ ਭੇਜਿਆ ਤੇ ਫਿਲੌਰ ਪੁਲਿਸ ਨੂੰ ਸੂਚਿਤ ਕੀਤਾ। ਅਤੇ ਮੌਕੇ ‘ਤੇ ਪੁੱਜ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਫਿਲੌਰ ਭੇਜਿਆ ਗਿਆ। ਓਮੇਸ਼ ਕੁਮਾਰ ਚੌਕੀ ਇੰਚਾਰਜ ਸਾਥੀ ਮੁਲਾਜ਼ਮਾਂ ਨਾਲ ਮੌਕੇ ‘ਤੇ ਪੁੱਜੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਦੋਵਾਂ ਜ਼ਖ਼ਮੀਆਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

ਇਸ ਮੌਕੇ ਹਲਕਾ ਫਿਲੌਰ ‘ਆਪ’ ਪਾਰਟੀ ਇੰਚਾਰਜ ਪ੍ਰਿੰਸੀਪਲ ਪ੍ਰੇਮ ਕੁਮਾਰ ਆਪਣੇ ਸਾਥੀਆਂ ਨਾਲ ਪੁੱਜੇ ਤੇ ਘਟਨਾ ਸਬੰਧੀ ਸਾਰੀ ਜਾਣਕਾਰੀ ਪ੍ਰਾਪਤ ਕੀਤੀ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਤੇ ਕਿਹਾ ਕਿ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ ਬਣਦੀ ਸਹਾਇਤਾ ਲਈ ਸਰਕਾਰ ਨੂੰ ਕਹਿਣਗੇ।

Vinkmag ad
Share Our Daily Posts

News Desk

Read Previous

ਭਿਆਨਕ ਹਾਦਸਾ ! ਕੈਨੇਡਾ ‘ਚ ਜਿਊਂਦਾ ਸੜਿਆ ਪੰਜਾਬੀ ਨੌਜਵਾਨ, ਟਰਾਲੇ ਨਾਲ ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਅੱਗ

Read Next

ਅਹਿਮ ਖ਼ਬਰ : ਰੱਖੜੀ ‘ਤੇ ਪੰਜਾਬ ਸਰਕਾਰ ਦਾ ਐਲਾਨ, ਸਕੂਲਾਂ ਤੇ ਦਫ਼ਤਰਾਂ ਦੇ ਸਮੇਂ ‘ਚ ਕੀਤਾ ਬਦਲਾਅ