Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਮਨਜਿੰਦਰ ਸਿਰਸਾ ਦਾ ਭਾਜਪਾ ‘ਚ ਵਧਿਆ ਕੱਦ, ਹਾਈਕਮਾਨ ਨੇ ਕੌਮੀ ਸਕੱਤਰ ਨਿਯੁਕਤ ਕੀਤਾ

ਜਲੰਧਰ : ਦਿੱਲੀ ਵਿਧਾਨ ਸਭਾ ਹਲਕਾ ਰਾਜੌਰੀ ਗਾਰਡਨ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਆਗੁੂ ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਹਾਈ ਕਮਾਨ ਨੇ ਅਹਿਮ ਜ਼ਿੰਮੇਵਾਰੀ ਦਿੰਦਿਆਂ ਪਾਰਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਰੱਖਿਆ ਮੰਤਰੀ ਏ ਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਨੂੰ ਆਪਣਾ ਰਾਸ਼ਟਰੀ ਸਕੱਤਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਬੁਲਾਰੇ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇਨ੍ਹਾਂ ਨਿਯੁਕਤੀਆਂ ਨੂੰ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਮੰਗਲਵਾਰ (29 ਅਗਸਤ) ਨੂੰ ਮਨਜ਼ੂਰੀ ਦਿੱਤੀ।

Vinkmag ad
Share Our Daily Posts

News Desk

Read Previous

ਅਹਿਮ ਖ਼ਬਰ : ਰੱਖੜੀ ‘ਤੇ ਪੰਜਾਬ ਸਰਕਾਰ ਦਾ ਐਲਾਨ, ਸਕੂਲਾਂ ਤੇ ਦਫ਼ਤਰਾਂ ਦੇ ਸਮੇਂ ‘ਚ ਕੀਤਾ ਬਦਲਾਅ

Read Next

ਪਟਿਆਲਾ ‘ਚ ਕੁੜੀ ਪਿੱਛੇ ਕਤਲ ! ਘਰੋਂ ਬੁਲਾ ਕੇ ਨੌਜਵਾਨ ਨੂੰ ਤਲਵਾਰਾਂ ਨਾਲ ਵੱਢਿਆ, 6 ਗ੍ਰਿਫਤਾਰ