Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਮੰਦਭਾਗੀ ਖ਼ਬਰ ! ਅਮਰੀਕਾ ‘ਚ ਸੜਕ ਹਾਦਸੇ ਦੌਰਾਨ 23 ਸਾਲਾ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

ਮੱਲ੍ਹੀਆਂ ਕਲਾਂ : ਨਜ਼ਦੀਕੀ ਪਿੰਡ ਆਦੀ ਜ਼ਿਲ੍ਹਾ ਜਲੰਧਰ ਦਾ ਨੌਜਵਾਨ ਜੋ ਕਿ ਛੇ ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਉੱਥੇ ਟਰਾਲਾ ਚਲਾਉਂਦਾ ਸੀ। ਉਕਤ ਨੌਜਵਾਨ ਲੱਖਾਂ ਸੁਪਨੇ ਲੈ ਕੇ ਅਮਰੀਕਾ ਪੁੱਜਾ ਸੀ ਤੇ ਆਪਣੀ ਰੋਜ਼ੀ-ਰੋਟੀ ਕਮਾ ਰਿਹਾ ਸੀ ਪਰ ਅਚਾਨਕ ਉਸਦੇ ਟਰਾਲੇ ਨਾਲ ਹੋਰ ਟਰਾਲੇ ਦੇ ਟਕਰਾਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰਕ ਸੂਤਰਾਂ ਅਨੁਸਾਰ ਇੰਦਰਪਾਲ ਸਿੰਘ ਪੁੱਤਰ ਅਮਰਜੀਤ ਸਿੰਘ 23 ਜੋ ਕਿ ਅਜੇ ਕੁਆਰਾ ਸੀ। ਅਚਾਨਕ ਇਸ ਦੁਨੀਆ ਤੋਂ ਰੁਖ਼ਸਤ ਹੋ ਗਿਆ ਜਿਸ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦਰਦਨਾਕ ਹਾਦਸੇ ਨਾਲ ਮੌਤ ਨਾਲ ਇਲਾਕੇ ਅਤੇ ਪਿੰਡ ਅੰਦਰ ਸੋਗ ਦੀ ਲਹਿਰ ਹੈ ।

Vinkmag ad
Share Our Daily Posts

News Desk

Read Previous

ਤਾਰ ਕੱਟਣ ਨੂੰ ਲੈ ਕੇ ਹੋਏ ਝਗੜੇ ’ਚ ਚਾਚੇ ਦੇ ਮੁੰਡੇ ਦਾ ਕਰ’ਤਾ ਕਤਲ, ਸੱਤ ਖ਼ਿਲਾਫ਼ ਮਾਮਲਾ ਦਰਜ

Read Next

ਸ ਮਨਜੀਤ ਸਿੰਘ ਜੌਲੀ ਵਲੋਂ ਗੁਰੂ ਹਰਗੋਬਿੰਦ ਹਸਪਤਾਲ ਲਈ ਵੈਂਟੀਲੇਟਰ ਵਾਸਤੇ ਮਾਇਕ ਸਹਾਇਤਾ*