Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਜਲੰਧਰ ਤੋਂ ਲੁਧਿਆਣਾ ਜਾਣਾ ਮੁੜ ਹੋਇਆ ਮਹਿੰਗਾ, ਲਾਡੋਵਾਲ ਟੋਲ ਪਲਾਜ਼ਾ ਦੀਆਂ ਵਧੀਆਂ ਦਰਾਂ

ਜਲੰਧਰ : ਅੱਜ ਤੋਂ ਜਲੰਧਰ ਤੋਂ ਲੁਧਿਆਣਾ ਜਾਣਾ ਇਕ ਵਾਰ ਫਿਰ ਮਹਿੰਗਾ ਹੋ ਜਾਵੇਗਾ। ਇਕ ਸਤੰਬਰ ਤੋਂ ਲਾਢੋਵਾਲ ਟੋਲ ਪਲਾਜ਼ਾ ’ਤੇ ਕਾਰ-ਜੀਪ ਦੇ ਸਿੰਗਲ ਟ੍ਰਿਪ ਦੇ 165 ਰੁਪਏ ਵਸੂਲੇ ਜਾਣਗੇ। 24 ਘੰਟਿਆਂ ਵਿਚ ਮਲਟੀਪਲ ਟ੍ਰਿਪ ਲਈ 245 ਰੁਪਏ ਦੇਣੇ ਹੋਣਗੇ ਤੇ ਕਾਰ-ਜੀਪ ਦਾ ਮੰਥਲੀ ਪਾਸ 4930 ਰੁਪਏ ਵਿਚ ਬਣੇਗਾ।

ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ (ਐੱਨਐੱਚਏਆਈ) ਨੇ ਲਾਡੋਵਾਲ (ਲੁਧਿਆਣਾ) ਟੋਲ ਪਲਾਜ਼ਾ ’ਤੇ ਸਾਰੀਆਂ ਗੱਡੀਆਂ ਲਈ ਪਹਿਲੀ ਸਤੰਬਰ ਤੋਂ ਰੇਟ ਵਧਾ ਦਿੱਤੇ ਹਨ। ਕਾਰਾਂ ਲਈ ਲਾਡੋਵਾਲ ਟੋਲ ਦੀਆਂ ਦਰਾਂ ਵਿਚ 15 ਰੁਪਏ ਦਾ ਵਾਧਾ ਕੀਤਾ ਗਿਆ ਹੈ। ਅਥਾਰਿਟੀ ਵੱਲੋਂ ਤੈਅ ਕੀਤੀਆਂ ਗਈਆਂ ਨਵੀਆਂ ਦਰਾਂ ਮੁਤਾਬਿਕ ਹਲਕੇ ਵਪਾਰਕ ਵਾਹਨਾਂ ਲਈ ਸਿੰਗਲ ਟ੍ਰਿਪ 285 ਰੁਪਏ ਤੇ 24 ਘੰਟੇ ਵਿਚ ਮਲਟੀਪਲ ਟ੍ਰਿਪ ਲਈ 430 ਰੁਪਏ ਟੋਲ ਟੈਕਸ ਦੇਣਾ ਹੋਵੇਗਾ। ਇਨ੍ਹਾਂ ਹਲਕੇ ਵਪਾਰਕ ਵਾਹਨਾਂ ਲਈ ਮੰਥਲੀ ਪਾਸ 8625 ਰੁਪਏ ਦਾ ਬਣੇਗਾ।

ਬੱਸਾਂ-ਟਰੱਕਾਂ ਨੂੰ ਸਿੰਗਲ ਟ੍ਰਿਪ ਲਈ 575 ਰੁਪਏ ਤੇ 24 ਘੰਟੇ ਵਿਚ ਮਲਟੀਪਲ ਟ੍ਰਿਪ ਲਈ 860 ਰੁਪਏ ਟੋਲ ਟੈਕਸ ਦੇਣਾ ਪਵੇਗਾ। ਇਨ੍ਹਾਂ ਦੇ ਮੰਥਲੀ ਪਾਸ ਦੀ ਫੀਸ 17285 ਰੁਪੇ ਹੋਵੇਗੀ। ਡਬਲ ਐਕਸੈਲ ਟਰੱਕ ਦੇ ਸਿੰਗਲ ਟ੍ਰਿਪ ਲਈ 925 ਰੁਪਏ ਤੇ 24 ਘੰਟਿਆਂ ਵਿਚ ਮਲਟੀਪਲ ਟ੍ਰਿਪ ਲਈ 1385 ਰੁਪਏ ਟੋਲ ਟੈਕਸ ਲਿਆ ਜਾਵੇਗਾ ਜਦਕਿ ਮੰਥਲੀ ਪਾਸ 27720 ਰੁਪਏ ਦਾ ਬਣੇਗਾ।

Vinkmag ad
Share Our Daily Posts

News Desk

Read Previous

ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ 74 ਅਹੁਦੇਦਾਰਾਂ ਦਾ ਐਲਾਨ, ਦੇਖੋ ਲਿਸਟ

Read Next

ਚਚੇਰੀ ਭੈਣ ਦੇ ਸਿਰ ‘ਚ ਕੁਹਾੜੀ ਮਾਰ ਕੇ ਉਤਾਰਿਆ ਮੌਤ ਦੇ ਘਾਟ, ਖ਼ੁਦ ਦੇ ਗਲ਼ੇ ‘ਚ ਵੀ ਚਾਕੂ ਮਾਰ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼