Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਚਚੇਰੀ ਭੈਣ ਦੇ ਸਿਰ ‘ਚ ਕੁਹਾੜੀ ਮਾਰ ਕੇ ਉਤਾਰਿਆ ਮੌਤ ਦੇ ਘਾਟ, ਖ਼ੁਦ ਦੇ ਗਲ਼ੇ ‘ਚ ਵੀ ਚਾਕੂ ਮਾਰ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਲੁਧਿਆਣਾ : ਨਾਬਾਲਗ ਭੈਣ ਦੇ ਸਿਰ ਵਿੱਚ ਕੁਹਾੜੀ ਨਾਲ ਵਾਰ ਕਰਨ ਦੇ ਮਾਮਲੇ ਵਿੱਚ ਗੰਭੀਰ ਰੂਪ ਵਿੱਚ ਫੱਟੜ ਹੋਈ ਲੜਕੀ ਨੇ ਇਲਾਜ ਦੇ ਦੌਰਾਨ ਦੇਰ ਰਾਤ ਦਮ ਤੋੜ ਦਿੱਤਾ। ਭੈਣ ਦੇ ਸਿਰ ਵਿੱਚ ਕੁਹਾੜੀ ਮਾਰਨ ਤੋਂ ਬਾਅਦ ਲੜਕੇ ਨੇ ਆਪਣੇ ਗਲ਼ੇ ਉਪਰ ਵੀ ਚਾਕੂ ਨਾਲ ਵਾਰ ਕਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਲੜਕੇ ਦੀ ਹਾਲਤ ਗੰਭੀਰ ਹੁੰਦੀ ਦੇਖ ਡਾਕਟਰਾਂ ਨੇ ਉਸਨੂੰ ਪੀਜੀਆਈ ਰੈਫ਼ਰ ਕਰ ਦਿੱਤਾ ਹੈ।

ਹਮਲਾ ਕਰਨ ਵਾਲੇ ਨੌਜਵਾਨ ਦੀ ਪਛਾਣ ਰਾਕੇਸ ਕੁਮਾਰ ਵੱਜੋਂ ਹੋਈ ਹੈ। ਨੌਜਵਾਨ ਆਪਣੇ ਤਾਏ ਦੇ ਕੋਲ ਦਯਾ ਸਿੰਘ ਨਗਰ ਵਿੱਚ ਪਿਛਲੇ ਕਾਫੀ ਸਮੇਂ ਤੋਂ ਰਹਿ ਰਿਹਾ ਸੀ। ਥਾਣਾ ਸਰਾਭਾ ਨਗਰ ਦੀ ਪੁਲਿਸ ਇਸ ਸਾਰੇ ਮਾਮਲੇ ਦੀ ਡੁੰਗਾਈ ਨਾਲ ਪੜਤਾਲ ਕਰ ਰਹੀ ਹੈ। । ਜਾਂਚ ਦੇ ਦੌਰਾਨ ਪੁਲਿਸ ਨੂੰ ਮ੍ਰਿਤਕਾ ਸੰਧਿਆ ਦੇ ਕਮਰੇ ਚੋਂ ਕੁਝ ਸੜੇ ਹੋਏ ਕਪੜੇ ਵੀ ਮਿਲੇ ਹਨ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਖ ਵੱਖ ਐਂਗਲਾ ਤੋਂ ਕੇਸ ਦੀ ਤਫਤੀਸ਼ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਤੋਂ ਲੁਧਿਆਣਾ ਜਾਣਾ ਮੁੜ ਹੋਇਆ ਮਹਿੰਗਾ, ਲਾਡੋਵਾਲ ਟੋਲ ਪਲਾਜ਼ਾ ਦੀਆਂ ਵਧੀਆਂ ਦਰਾਂ

Read Next

ਰੇਲਗੱਡੀ ਹੇਠ ਆਉਣ ਨਾਲ ਬਾਡੀ ਬਿਲਡਿੰਗ ਮਕੈਨਿਕ ਦੀ ਮੌਤ, ਪੁਲਿਸ ਜਾਂਚ ‘ਚ ਜੁਟੀ