Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਰੇਲਗੱਡੀ ਹੇਠ ਆਉਣ ਨਾਲ ਬਾਡੀ ਬਿਲਡਿੰਗ ਮਕੈਨਿਕ ਦੀ ਮੌਤ, ਪੁਲਿਸ ਜਾਂਚ ‘ਚ ਜੁਟੀ

ਜਲੰਧਰ: ਨਕੋਦਰ ਤੋਂ ਜਲੰਧਰ ਆ ਰਹੀ ਡੀਐਮਯੂ ਦੀ ਲਪੇਟ ਵਿੱਚ ਆ ਕੇ ਬੱਸ ਦੇ ਬਾਡੀ ਬਿਲਡਿੰਗ ਮਕੈਨਿਕ ਦੀ ਮੌਤ ਹੋ ਗਈ। ਮਿ੍ਤਕ ਦੀ ਪਛਾਣ ਜਤਿੰਤਰ ਕੁਮਾਰ ਵਾਸੀ ਪੀ੍ਤ ਨਗਰ ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ, ਇਸ ਨੂੰ ਖੁਦਕੁਸ਼ੀ ਦਾ ਮਾਮਲਾ ਮੰਨਦੇ ਹੋਏ ਪੁਲਿਸ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੀ ਪਤਨੀ ਰਾਧਾ ਦੇ ਬਿਆਨਾਂ ‘ਤੇ ਕਾਰਵਾਈ ਕਰਦੇ ਹੋਏ ਹੋਏ ਰਾਧਾ ਵਾਸੀ ਐੱਸ. ਪ੍ਰੀਤ ਨਗਰ ਲਾਡੋਵਾਲੀ ਰੋਡ ਨਗਰ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਇੱਕ ਹਾਦਸੇ ਵਿੱਚ ਪਤੀ ਜਤਿੰਦਰ ਦਾ ਹੱਥ ਕੱਟਿਆ ਗਿਆ ਸੀ। ਫਿਰ ਉਸ ਦਾ ਆਪਰੇਸ਼ਨ ਵੀ ਹੋਇਆ। ਪਰ ਉਦੋਂ ਤੋਂ ਉਸ ਨੂੰ ਚਿੰਤਾ ਹੋਣ ਲੱਗੀ। ਐਤਵਾਰ ਨੂੰ ਉਹ ਲਾਡੋਵਾਲੀ ਰੋਡ ਮੈਡੀਕਲ ਸਟੋਰ ਤੋਂ ਦਵਾਈ ਲੈਣ ਦਾ ਕਹਿ ਕੇ ਘਰੋਂ ਨਿਕਲਿਆ ਸੀ ਪਰ ਰਾਤ ਤੱਕ ਘਰ ਵਾਪਸ ਨਹੀਂ ਆਇਆ। ਰਾਤ ਤੱਕ ਭਾਲ ਕਰਨ ਦੇ ਬਾਵਜੂਦ ਉਸ ਦਾ ਕੋਈ ਪਤਾ ਨਹੀਂ ਲੱਗਾ। ਸਵੇਰੇ 8.40 ਵਜੇ ਗੁਆਂਢੀ ਦਾ ਫੋਨ ਆਇਆ ਤਾਂ ਉਸ ਨੇ ਦੱਸਿਆ ਕਿ ਲਾਡੋਵਾਲੀ ਰੋਡ ਫਾਟਕ ‘ਤੇ ਟਰੇਨ ਦੀ ਲਪੇਟ ‘ਚ ਆਉਣ ਨਾਲ ਪਤੀ ਦੀ ਮੌਤ ਹੋ ਗਈ ਹੈ।

Vinkmag ad
Share Our Daily Posts

News Desk

Read Previous

ਚਚੇਰੀ ਭੈਣ ਦੇ ਸਿਰ ‘ਚ ਕੁਹਾੜੀ ਮਾਰ ਕੇ ਉਤਾਰਿਆ ਮੌਤ ਦੇ ਘਾਟ, ਖ਼ੁਦ ਦੇ ਗਲ਼ੇ ‘ਚ ਵੀ ਚਾਕੂ ਮਾਰ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

Read Next

ਚਿੱਟੇ ਦਾ ਕੋਹੜ: ਰੋੜੀ ਕੁੱਟ ਮੁਹੱਲੇ ‘ਚ ਪੈਸਾ ਸੁੱਟੋ, ‘ਸਾਮਾਨ’ ਚੁੱਕੋ, ਮੋਟਰਸਾਈਕਲ ਵਾਲੇ ਵੇਚ ਰਹੇ ਨਸ਼ਾ, ਫੜੇ ਨੌਜਵਾਨਾਂ ਨੇ ਕੀਤਾ ਖੁਲਾਸਾ