Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਸਟਰੈਚਰ ਤੋਂ ਡਿੱਗ ਕੇ ਮਰੀਜ਼ ਦੀ ਮੌਤ ਮਾਮਲੇ ‘ਚ ਸਿਵਲ ਹਸਪਤਾਲ ਲੁਧਿਆਣਾ ਦੇ 3 ਮੁਲਾਜ਼ਮ ਸਸਪੈਂਡ, ਬਾਕੀਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ

ਲੁਧਿਆਣਾ : ਸਿਵਲ ਹਸਪਤਾਲ ਲੁਧਿਆਣਾ ਵਿੱਚ 27 ਅਗਸਤ ਨੂੰ ਸਟਰੈਚਰ ਤੋਂ ਡਿੱਗ ਕੇ ਮਰੀਜ਼ ਦੀ ਮੌਤ ਦੇ ਮਾਮਲੇ ਵਿੱਚ ਡੀਸੀ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦੋਂਕਿ ਬਾਕੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਸਿਹਤ ਮੰਤਰੀ ਬਲਵੀਰ ਸਿੰਘ ਨੇ ਦਿੱਤੀ। ਉਹ ਸ਼ੁੱਕਰਵਾਰ ਦੁਪਹਿਰ ਨੂੰ ਸਿਵਲ ਹਸਪਤਾਲ ਪਹੁੰਚੇ। ਸਿਹਤ ਮੰਤਰੀ ਨੇ ਕਿਹਾ ਕਿ ਇਲਾਜ ‘ਚ ਅਣਗਹਿਲੀ ਕਾਰਨ ਹੋਈ ਮੌਤ ਦਾ ਮਾਮਲਾ ਗੰਭੀਰ ਹੈ। ਵਿਭਾਗ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ। ਇਸ ਮਾਮਲੇ ‘ਚ ਜਿਨ੍ਹਾਂ ਦੀ ਲਾਪਰਵਾਹੀ ਸਾਹਮਣੇ ਆਈ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਐਮਰਜੈਂਸੀ ਤੇ ਸਾਰੇ ਵਾਰਡਾਂ ਦਾ ਦੌਰਾ ਕੀਤਾ। ਮਰੀਜ਼ਾਂ ਤੋਂ ਇਲਾਜ ਦੇ ਪ੍ਰਬੰਧਾਂ ਬਾਰੇ ਜਾਣਿਆ। ਫਿਲਹਾਲ ਉਹ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਨਾਲ ਮੀਟਿੰਗ ਕਰ ਰਹੇ ਹਨ।

Vinkmag ad
Share Our Daily Posts

News Desk

Read Previous

LPU ਦੇ ਲਾਅ ਗੇਟ ਨੇੜੇ ਹੋਈ ਲੜਾਈ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ, 7 ਜਣਿਆਂ ਖਿਲਾਫ਼ ਕੇਸ ਦਰਜ

Read Next

ਇਕ ਕਿਲੋ ਸੋਨੇ ਦੀ ਪੇਸਟ ਤੇ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਲੁਧਿਆਣਾ ਕ੍ਰਾਈਮ ਬ੍ਰਾਂਚ-2 ਨੂੰ ਮਿਲੀ ਵੱਡੀ ਕਾਮਯਾਬੀ