Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਇਕ ਕਿਲੋ ਸੋਨੇ ਦੀ ਪੇਸਟ ਤੇ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਲੁਧਿਆਣਾ ਕ੍ਰਾਈਮ ਬ੍ਰਾਂਚ-2 ਨੂੰ ਮਿਲੀ ਵੱਡੀ ਕਾਮਯਾਬੀ

ਲੁਧਿਆਣਾ : ਲੁਧਿਆਣਾ ਦੇ ਕ੍ਰਾਈਮ ਬਰਾਂਚ 2 ਦੀ ਟੀਮ ਨੇ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਸੁਲਤਾਨਵਿੰਡ ਰੋਡ ਅੰਮਿ੍ਤਸਰ ਦੇ ਵਾਸੀ ਆਜ਼ਾਦ ਸਿੰਘ ਅਤੇ ਆਸ਼ੂ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ ਇਕ ਕਿਲੋ ਸੋਨੇ ਦਾ ਪੇਸਟ, 32 ਬੋਰ ਦੀ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਂਚ ਅਧਿਕਾਰੀ ਧੰਵਨਤ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਦੇ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ।

ਜਾਂਚ ਅਧਿਕਾਰੀ ਧਨਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਜਲੰਧਰ ਬਾਈਪਾਸ ਚੌਕ ‘ਚ ਮੌਜੂਦ ਸੀ। ਇਸੇ ਦੌਰਾਨ ਮੁਖਬਰਖ਼ਾਸ ਕੋਲੋਂ ਮਿਲੀ ਇਤਲਾਹ ਮਿਲੀ ਕਿ ਦੋਵੇਂ ਮੁਲਜ਼ਮ ਸੋਨੇ ਦੀ ਸਮੱਗਲਿੰਗ ਕਰਦੇ ਹਨ। ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਗ੍ਰੀਨਲੈਂਡ ਸਕੂਲ ਦੇ ਲਾਗੇ ਖੜ੍ਹ ਕੇ ਕਿਸੇ ਦੀ ਉਡੀਕ ਕਰ ਰਹੇ ਹਨ। ਜਾਣਕਾਰੀ ਤੋਂ ਬਾਅਦ ਕ੍ਰਾਈਮ ਬਰਾਚ ਦੀ ਟੀਮ ਨੇ ਦਬਿਸ਼ ਕੇ ਦੋਵਾਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਤਲਾਸ਼ੀ ਦੇ ਦੌਰਾਨ ਉਨ੍ਹਾਂ ਦੇ ਕਬਜ਼ੇ ਚੋਂ ਇੱਕ ਕਿਲੋ ਸੋਨੇ ਦਾ ਪੇਸਟ ਅਤੇ ਹਥਿਆਰ ਬਰਾਮਦ ਕੀਤੇ। ਪੁਲਿਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਿਲ ਕਰੇਗੀ।

Vinkmag ad
Share Our Daily Posts

News Desk

Read Previous

ਸਟਰੈਚਰ ਤੋਂ ਡਿੱਗ ਕੇ ਮਰੀਜ਼ ਦੀ ਮੌਤ ਮਾਮਲੇ ‘ਚ ਸਿਵਲ ਹਸਪਤਾਲ ਲੁਧਿਆਣਾ ਦੇ 3 ਮੁਲਾਜ਼ਮ ਸਸਪੈਂਡ, ਬਾਕੀਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ

Read Next

ਨਸ਼ੀਲਾ ਪਦਾਰਥ ਵੇਚਣ ਲਈ ਗ੍ਰਾਹਕ ਦਾ ਇੰਤਜ਼ਾਰ ਕਰ ਰਹੀ ਔਰਤ ਗ੍ਰਿਫਤਾਰ, 17 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ