Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸ੍ਰੀ ਮੁਕਤਸਰ ਸਾਹਿਬ ਦੇ ਮੰਡੀ ਕਿੱਲਿਆਂਵਾਲੀ ‘ਚ ਦੇਹ ਵਪਾਰ ਦਾ ਪਰਦਾਫਾਸ਼, 12 ਔਰਤਾਂ ਸਮੇਤ 20 ਲੋਕ ਗ੍ਰਿਫ਼ਤਾਰ

ਲੰਬੀ (ਸ੍ਰੀ ਮੁਕਤਸਰ ਸਾਹਿਬ),  : ਥਾਣਾ ਕਿੱਲਿਆਂਵਾਲੀ ਦੀ ਪੁਲਿਸ ਨੇ ਮੰਡੀ ਕਿੱਲਿਆਂਵਾਲੀ ਦੇ ਇਕ ਘਰ ‘ਚ ਲੰਬੇ ਸਮੇਂ ਤੋਂ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼ ਕੀਤਾ ਹੈ। ਸੂਚਨਾ ਮਿਲਣ ‘ਤੇ ਪੁਲਿਸ ਨੇ ਉਕਤ ਘਰ ‘ਤੇ ਛਾਪਾ ਮਾਰ ਕੇ 12 ਔਰਤਾਂ ਸਮੇਤ 20 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਡੀਐਸਪੀ ਲੰਬੀ ਜਸਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਸ਼ਨਿਚਰਵਾਰ ਨੂੰ ਥਾਣਾ ਕਿੱਲਿਆਂਵਾਲੀ ਦੇ ਇੰਚਾਰਜ ਇੰਸਪੈਕਟਰ ਕੁਲਦੀਪ ਕੌਰ ਅਤੇ ਐੱਸਆਈ ਕਰਮਜੀਤ ਸਿੰਘ ਪੁਲ ਸੂਆ ਮੰਡੀ ਕਿੱਲਿਆਂਵਾਲੀ ਵਿੱਚ ਗਸ਼ਤ ਕਰ ਰਹੇ ਸਨ।

ਇਸ ਦੌਰਾਨ ਸੂਚਨਾ ਮਿਲੀ ਕਿ ਬਿੱਟੂ ਕੌਰ, ਉਸ ਦਾ ਪਤੀ ਬਲਰਾਜ ਸਿੰਘ ਵਾਸੀ ਵੈਡਿੰਗ ਹਾਲ ਹਾਲ ਵਾਸੀ ਮੰਡੀ ਕਿੱਲਿਆਂਵਾਲੀ ਇੱਕ ਹੋਰ ਔਰਤ ਰਾਜਵਿੰਦਰ ਕੌਰ ਪਤਨੀ ਬਲਵੰਤ ਸਿੰਘ ਨਾਲ ਮਿਲ ਕੇ ਘਰ ‘ਚ ਦੇਹ ਵਪਾਰ ਕਰ ਰਹੀਆਂ ਹਨ।

ਉਨ੍ਹਾਂ ਪੁਲਿਸ ਟੀਮ ਦੇ ਨਾਲ ਉਕਤ ਵਿਅਕਤੀਆਂ ਦੇ ਘਰ ਛਾਪਾ ਮਾਰਿਆ ਤੇ ਮੌਕੇ ਤੋਂ ਤਿੰਨ ਮੁਲਜ਼ਮਾਂ ਸਮੇਤ 20 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਿਸ ਵਿੱਚ ਅੱਠ ਪੁਰਸ਼ ਤੇ 12 ਔਰਤਾਂ ਸ਼ਾਮਲ ਸਨ। ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਨਸ਼ੀਲਾ ਪਦਾਰਥ ਵੇਚਣ ਲਈ ਗ੍ਰਾਹਕ ਦਾ ਇੰਤਜ਼ਾਰ ਕਰ ਰਹੀ ਔਰਤ ਗ੍ਰਿਫਤਾਰ, 17 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ

Read Next

ਕਪੂਰਥਲਾ ‘ਚ PNB ਦਾ ਏਟੀਐਮ ਲੁੱਟਣ ਦੀ ਕੋਸ਼ਿਸ਼, ਕੈਬਿਨ ‘ਚ ਲੱਗੇ ਕੈਮਰੇ ‘ਤੇ ਸਪਰੇਅ ਛਿੜਕ ਕੇ ਮਸ਼ੀਨ ਨੂੰ ਕੱਟਿਆ