Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਖੰਨਾ ਦੇ ਨਜ਼ਦੀਕੀ ਪਿੰਡ ਇਕੋਲਾਹਾ ‘ਚ 12 ਸਾਲਾ ਬੱਚੇ ਨੇ ਲਿਆ ਫਾਹਾ, ਮਾਂ-ਬਾਪ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਖੰਨਾ : ਖੰਨਾ ਦੇ ਨਜ਼ਦੀਕੀ ਪਿੰਡ ਇਕੋਲਾਹਾ ’ਚ 12 ਸਾਲਾ ਬੱਚੇ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਬੱਚੇ ਦੀ ਪਛਾਣ ਰੋਗਈ ਉਰਫ਼ ਰੋਮੀ ਵਾਸੀ ਯੂਪੀ ਹਾਲ ਵਾਸੀ ਇਕੋਲਾਹਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਦੀ ਮੋਰਚਰੀ ’ਚ ਰਖਵਾਇਆ।

ਸਿਵਲ ਹਸਪਤਾਲ ’ਚ ਮ੍ਰਿਤਕ ਬੱਚੇ ਦੇ ਜੀਜਾ ਰੱਜੂ ਨੇ ਦੱਸਿਆ ਕਿ ਰੋਗਈ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਤੇ ਉਹ ਉਨ੍ਹਾਂ ਨਾਲ ਰਹਿੰਦਾ ਸੀ। ਰੋਗਈ ਨੇ ਘਰ ਦੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਪੁੱਤ ਹੋਣ ਦੀ ਖੁਸ਼ੀ ‘ਚ ਅਖਾੜਾ ਨਹਿਰ ‘ਤੇ ਸੁੱਖ ਲਾਉਣ ਗਿਆ ਪਿਤਾ ‘ਲਾਪਤਾ’, ਨਹਿਰ ਕੰਢੇ ਪਈਆਂ ਚੱਪਲਾਂ ਦੇਖ ਕੇ ਪਰਿਵਾਰ ਪਰੇਸ਼ਾਨ

Read Next

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਹੋਟਲ ਦੇ ਕਮਰੇ ’ਚੋਂ ਮਿਲੀ ਲਾਸ਼