Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਚੋਰਾਂ ਦੇ ਹੌਸਲੇ ਬੁਲੰਦ : ਦੋ ਥਾਣਿਆਂ ਵਿਚਕਾਰ 5 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, SUV ਗੱਡੀ ‘ਤੇ ਆਏ ਚੋਰ

ਜਲੰਧਰ : ਥਾਣਾ ਨੰਬਰ ਚਾਰ ਤੇ ਥਾਣਾ ਨੰਬਰ ਤਿੰਨ ਦੇ ਵਿਚਾਲੇ ਪੈਂਦੇ ਸੈਦਾ ਗੇਟ ‘ਚ ਬੁੱਧਵਾਰ ਤੜਕੇ ਸਾਢੇ ਪੰਜ ਵਜੇ ਐਸਯੂਵੀ ਗੱਡੀ ‘ਤੇ ਆਏ 4 ਨੌਜਵਾਨਾਂ ਨੇ ਪੰਜ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੁਕਾਨਾਂ ਦੇ ਤਾਲੇ ਭੰਨ ਕੇ ਅੰਦਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ।

ਜਾਣਕਾਰੀ ਅਨੁਸਾਰ ਸੈਦਾਂ ਗੇਟ ‘ਚ ਤੜਕੇ ਸਾਢੇ ਪੰਜ ਵਜੇ ਦੇ ਕਰੀਬ ਐਸਯੁਵੀ ‘ਤੇ ਆਏ ਚਾਰ ਨੌਜਵਾਨ ਜਿਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ, ਨੇ ਸਭ ਤੋਂ ਪਹਿਲਾਂ ਸੰਨੀ ਫੋਰੈਕਸ ਮਨੀ ਐਕਸਚੇਂਜ, ਏਂਜਲ ਫੈਸ਼ਨ ਗੈਲਰੀ, ਆਈ ਸਿਟੀ ਹਾਰਟ ਤੇ ਰੈਮਡ ਸ਼ੋਅਰੁੂਮ ਦੇ ਤਾਲੇ ਭੰਨ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਚੋਰਾਂ ਨੇ ਦੁਕਾਨਾਂ ‘ਤੇ ਸਿਰਫ ਨਕਦੀ ‘ਤੇ ਹੀ ਹੱਥ ਪਾਇਆ। ਚੋਰ ਜਾਂਦੇ ਹੋਏ ਦੁਕਾਨਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਆਪਣੇ ਨਾਲ ਲੈ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਚਾਰ ਦੇ ਮੁਖੀ ਅਸ਼ੋਕ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਚੋਰਾਂ ਵੱਲੋਂ ਵਾਰਦਾਤ ‘ਚ ਵਰਤੀ ਗਈ ਐਸਯੂਵੀ ਗੱਡੀ ਦਾ ਨੰਬਰ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਮੁੜ ਸੁਰਖੀਆਂ ‘ਚ ਕੇਂਦਰੀ ਮਾਡਰਨ ਜੇਲ੍ਹ: ਜੇਲ੍ਹ ’ਚ ਤਾਇਨਾਤ ਸੀਨੀਅਰ ਕਾਂਸਟੇਬਲ ਤੋਂ ਅਫੀਮ ਤੇ ਫੋਨ ਬਰਾਮਦ, ਮੁਅੱਤਲ

Read Next

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ