Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ: ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 419 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਤਨ ਮਰਿਆਦਾ ਅਨੁਸਾਰ ਨਗਰ ਕੀਰਤਨ ਕੱਢਿਆ। ਅਰਦਾਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਆਰੰਭ ਹੋਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਲੈ ਕੇ ਪਾਲਕੀ ਸਾਹਿਬ ਸੁਸ਼ੋਭਿਤ ਕੀਤੀ ਹੈ। ਨਗਰ ਕੀਰਤਨ ‘ਚ ਗੱਤਕਾ ਪਾਰਟੀਆਂ, ਬੈਂਡ ਪਾਰਟੀਆਂ, ਸ਼ਬਦ ਚੌਕੀ ਜਥੇ ਸ਼ਾਮਲ ਹੋਏ। ਸੰਗਤ ਵੱਲੋਂ ਫੁੱਲਾਂ ਦੀ ਵਰਖਾਂ ਨਾਲ ਨਗਰ ਕੀਰਤਨ ਦਾ ਥਾਂ -ਥਾਂ ‘ਤੇ ਸਵਾਗਤ ਕੀਤਾ ਗਿਆ।

Vinkmag ad
Share Our Daily Posts

News Desk

Read Previous

ਚੋਰਾਂ ਦੇ ਹੌਸਲੇ ਬੁਲੰਦ : ਦੋ ਥਾਣਿਆਂ ਵਿਚਕਾਰ 5 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, SUV ਗੱਡੀ ‘ਤੇ ਆਏ ਚੋਰ

Read Next

ਹਵਾਈ ਫਾਇਰ ਤੇ ਜਾਤੀ ਸੂਚਕ ਕਹਿਣ ਦੇ ਲੱਗੇ ਦੋਸ਼