Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 27, 2026

ਭਾਰਤ ਵਲੋਂ ਵੀ ਕੈਨੇਡਾ ਦੇ ਡਿਪਲੋਮੈਟ ਨੂੰ ਕੱਢਣ ਦਾ ਫ਼ੈਸਲਾ

ਨਵੀਂ ਦਿੱਲੀ, – ਕੈਨੇਡਾ ਤੋਂ ਬਾਅਦ ਭਾਰਤ ਨੇ ਵੀ ਕੈਨੇਡਾ ਦੇ ਡਿਪਲੋਮੈਟ ਨੂੰ ਕੱਢਣ ਦਾ ਫ਼ੈਸਲਾ ਕੀਤਾ ਹੈ। ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ, “ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਅੱਜ ਤਲਬ ਕੀਤਾ ਗਿਆ ਅਤੇ ਭਾਰਤ ਵਿਚ ਸਥਿਤ ਇਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ ਗਈ। ਸੰਬੰਧਿਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿਚ ਭਾਰਤ ਛੱਡਣ ਲਈ ਕਿਹਾ ਗਿਆ ਹੈ। ਇਹ ਫ਼ੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿਚ ਕੈਨੇਡੀਅਨ ਡਿਪਲੋਮੈਟਾਂ ਦੀ ਦਖ਼ਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਉਨ੍ਹਾਂ ਦੀ ਸ਼ਮੂਲੀਅਤ ‘ਤੇ ਭਾਰਤ ਸਰਕਾਰ ਦੀ ਵੱਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।

Vinkmag ad
Share Our Daily Posts

News Desk

Read Previous

ਹਵਾਈ ਫਾਇਰ ਤੇ ਜਾਤੀ ਸੂਚਕ ਕਹਿਣ ਦੇ ਲੱਗੇ ਦੋਸ਼

Read Next

ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਵਲੋਂ ਭਾਰਤ ‘ਤੇ ਲੱਗੇ ਦੋਸ਼ਾਂ ‘ਤੇ ਟਰੂਡੋ ਦਾ ਸਮਰਥਨ