Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਵਲੋਂ ਭਾਰਤ ‘ਤੇ ਲੱਗੇ ਦੋਸ਼ਾਂ ‘ਤੇ ਟਰੂਡੋ ਦਾ ਸਮਰਥਨ

ਵੈਨਕੂਵਰ,  – ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਘਾਤਕ ਗੋਲੀਬਾਰੀ ਨਾਲ ਭਾਰਤ ਨੂੰ ਜੋੜਨ ਦੇ ਦੋਸ਼ ਲਗਾਉਣ ਤੋਂ ਥੋੜ੍ਹੀ ਦੇਰ ਬਾਅਦ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈ.ਬੀ. ਨੇ ਉਨ੍ਹਾਂ ਦਾ ਬਿਆਨ ਦਾ ਸਮਰਥਨ ਕੀਤਾ। ਡੇਵਿਡ ਏ.ਬੀ. ਨੇ ਇਕ ਬਿਆਨ ਵਿਚ ਕਿਹਾ ਕਿ ਦੇਸ਼ ਭਰ ਵਿਚ ਕੈਨੇਡੀਅਨਾਂ ਨੂੰ ਵਿਦੇਸ਼ੀ ਸਰਕਾਰਾਂ ਦੇ ਦਖ਼ਲ ਤੋਂ ਸੁਰੱਖਿਅਤ ਰਹਿਣਾ ਚਾਹੀਦਾ ਹੈ, ਜਿਸ ਵਿਚ ਕਤਲ ਸਮੇਤ ਧਮਕੀਆਂ ਜਾਂ ਸਰੀਰਕ ਨੁਕਸਾਨ ਲਈ ਨਿਸ਼ਾਨਾ ਬਣਾਇਆ ਜਾਣਾ ਵੀ ਸ਼ਾਮਿਲ ਹੈ।

Vinkmag ad
Share Our Daily Posts

News Desk

Read Previous

ਭਾਰਤ ਵਲੋਂ ਵੀ ਕੈਨੇਡਾ ਦੇ ਡਿਪਲੋਮੈਟ ਨੂੰ ਕੱਢਣ ਦਾ ਫ਼ੈਸਲਾ

Read Next

ਟਰੂਡੋ ਨੇ ਖ਼ਾਲਿਸਤਾਨੀ ਨੇਤਾ ਦੀ ਹੱਤਿਆ ਦੇ ਪਿੱਛੇ ਭਾਰਤ ਦਾ ਹੱਥ ਹੋਣ ਦਾ ਲਗਾਇਆ ਦੋਸ਼