Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਬਿਨਾਂ ਪੁਲ ਬਣੇ ਟੋਲ ਪਲਾਜ਼ਾ ਨਹੀਂ ਚੱਲਣ ਦੇਵਾਂਗੇ-ਭਾਰਤੀ ਕਿਸਾਨ ਯੂਨੀਅਨ

ਸ੍ਰੀ ਮੁਕਤਸਰ ਸਾਹਿਬ, – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਹੋਰ ਜਥੇਬੰਦੀਆਂ ਵਲੋਂ ਟੋਲ ਪਲਾਜ਼ਾ ਪਿੰਡ ਵੜਿੰਗ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਪਿੰਡ ਝਬੇਲਵਾਲੀ ਵਿਖੇ ਨਹਿਰ ਦੇ ਪੁਲ ’ਤੇ ਬੱਸ ਦੁਰਘਟਨਾ ਦੇ ਦੂਜੇ ਦਿਨ ਅੱਜ ਕਿਸਾਨ ਜੱਥੇਬੰਦੀਆਂ ਨੇ ਧਰਨਾ ਦੇ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕੀਤਾ ਕਿ ਉਹ ਟੋਲ ਟੈਕਸ ਉਨਾਂ ਚਿਰ ਨਹੀਂ ਲੈਣ ਦੇਣਗੇ, ਜਿੰਨਾ ਚਿਰ ਨਹਿਰ ਦਾ ਤੰਗ ਅਤੇ ਖਸਤਾ ਪੁਲ ਬਣਾਇਆ ਨਹੀਂ ਜਾਂਦਾ, ਟੋਲ ਪਲਾਜ਼ਾ ਨਹੀਂ ਚੱਲਣ ਦਿੱਤਾ ਜਾਵੇਗਾ। ਇਸ ਮੌਕੇ ਸਰਕਾਰ, ਪ੍ਰਸ਼ਾਸਨ ਅਤੇ ਟੋਲ ਪਲਾਜ਼ਾ ਕੰਪਨੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

Vinkmag ad
Share Our Daily Posts

News Desk

Read Previous

ਟਰੂਡੋ ਨੇ ਖ਼ਾਲਿਸਤਾਨੀ ਨੇਤਾ ਦੀ ਹੱਤਿਆ ਦੇ ਪਿੱਛੇ ਭਾਰਤ ਦਾ ਹੱਥ ਹੋਣ ਦਾ ਲਗਾਇਆ ਦੋਸ਼

Read Next

ਸਰਕਾਰੀ ਸਕੂਲ ਦੇ ਅਧਿਆਪਕਾਂ ਵੱਲੋਂ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਉਣ ਦਾ ਮਾਮਲਾ ਭਖਿਆ, ਬੀਬੀ ਬਾਦਲ ਨੇ ਕਿਹਾ- ਹੋਵੇ ਸਖ਼ਤ ਕਾਰਵਾਈ