Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 28, 2026

ਕੈਨੇਡੀਅਨ ਨਾਗਰਿਕਾਂ ਲਈ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ

ਨਵੀਂ ਦਿੱਲੀ, – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਭਾਰਤ ‘ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਵੱਧਦਾ ਜਾ ਰਿਹਾ ਹੈ। ਦੋਵਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਰਿਪੋਰਟ ਮੁਤਾਬਿਕ ਬੀ.ਐੱਲ.ਐੱਸ ਇੰਡੀਆ ਵੀਜ਼ਾ ਐਪਲੀਕੇਸ਼ਨ ਸੈਂਟਰ ਨੇ ਭਾਰਤੀ ਮਿਸ਼ਨ ਵਲੋਂ ਜਾਰੀ ਨੋਟਿਸ ਦੇ ਹਵਾਲੇ ਨਾਲ ਕਿਹਾ ਹੈ ਕਿ ਕੈਨੇਡਾ ‘ਚ ਭਾਰਤੀ ਵੀਜ਼ਾ ਨਾਲ ਸੰਬੰਧਿਤ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਕੈਨੇਡਾ ‘ਚ ਭਾਰਤ ਲਈ ਵੀਜ਼ਾ ਸਿਰਫ਼ ਬੀ.ਐੱਲ.ਐੱਸ ਇੰਡੀਆ ਦੁਆਰਾ ਪ੍ਰਦਾਨ ਕੀਤਾ ਜਾਂਦਾ ਹੈ। ਨੋਟਿਸ ‘ਚ ਅੱਗੇ ਕਿਹਾ ਗਿਆ ਹੈ ਕਿ ਕਾਰਜਸ਼ੀਲ ਕਾਰਨਾਂ ਕਰਕੇ ਭਾਰਤੀ ਵੀਜ਼ਾ ਸੇਵਾਵਾਂ ਨੂੰ 21 ਸਤੰਬਰ 2023 ਤੋਂ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਸਰਕਾਰੀ ਸਕੂਲ ਦੇ ਅਧਿਆਪਕਾਂ ਵੱਲੋਂ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਉਣ ਦਾ ਮਾਮਲਾ ਭਖਿਆ, ਬੀਬੀ ਬਾਦਲ ਨੇ ਕਿਹਾ- ਹੋਵੇ ਸਖ਼ਤ ਕਾਰਵਾਈ

Read Next

ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ- ਸਿੱਖਾਂ ਨੂੰ ਅੱਤਵਾਦ ਨਾਲ ਜੋੜ ਕੇ ਪੈਦਾ ਕੀਤੀਆਂ ਜਾ ਰਹੀਆਂ ਹਨ ਗ਼ਲਤ ਧਾਰਨਾਵਾਂ