Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ- ਸਿੱਖਾਂ ਨੂੰ ਅੱਤਵਾਦ ਨਾਲ ਜੋੜ ਕੇ ਪੈਦਾ ਕੀਤੀਆਂ ਜਾ ਰਹੀਆਂ ਹਨ ਗ਼ਲਤ ਧਾਰਨਾਵਾਂ

ਚੰਡੀਗੜ੍ਹ : ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਕਾਫੀ ਤਣਾਅ ਚੱਲ ਰਿਹਾ ਹੈ। ਹੁਣ ਇਸ ‘ਤੇ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਜੋ ਕੁਝ ਹੋ ਰਿਹਾ ਹੈ, ਉਸ ਦਾ ਭਾਰਤ-ਕੈਨੇਡਾ ਸਬੰਧਾਂ ‘ਤੇ ਬਹੁਤ ਜ਼ਿਆਦਾ ਅਸਰ ਪੈ ਰਿਹਾ ਹੈ। ਸਿੱਖਾਂ ਨੂੰ ਅੱਤਵਾਦ ਨਾਲ ਜੋੜਿਆ ਜਾ ਰਿਹਾ ਹੈ, ਗ਼ਲਤ ਧਾਰਨਾ ਪੈਦਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਰੋਕਣ ਦੀ ਲੋੜ ਹੈ।

Vinkmag ad
Share Our Daily Posts

News Desk

Read Previous

ਕੈਨੇਡੀਅਨ ਨਾਗਰਿਕਾਂ ਲਈ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ

Read Next

ਵੱਡੀ ਖ਼ਬਰ: ਕੈਨੇਡੀਅਨਾਂ ਲਈ ਵੀਜ਼ਾ ਮੁਅੱਤਲ ਕਰਨ ’ਤੇ ਭਾਰਤ ਦਾ ਨਵਾਂ ਫ਼ੈਸਲਾ ਆਇਆ ਸਾਹਮਣੇ