Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਵੱਡੀ ਖ਼ਬਰ: ਕੈਨੇਡੀਅਨਾਂ ਲਈ ਵੀਜ਼ਾ ਮੁਅੱਤਲ ਕਰਨ ’ਤੇ ਭਾਰਤ ਦਾ ਨਵਾਂ ਫ਼ੈਸਲਾ ਆਇਆ ਸਾਹਮਣੇ

ਨਵੀਂ ਦਿੱਲੀ, -ਕੈਨੇਡੀਅਨ ਨਾਗਰਿਕਾਂ ਦੀਆਂ ਵੀਜ਼ਾ ਅਰਜ਼ੀਆਂ ਦੀ ਸ਼ੁਰੂਆਤੀ ਜਾਂਚ ਲਈ ਭਾਰਤ ਵਲੋਂ ਨਿਯੁਕਤ ਇਕ ਨਿੱਜੀ ਏਜੰਸੀ ਨੇ ਵੀਰਵਾਰ ਨੂੰ ਆਪਣੀ ਵੈਬਸਾਈਟ ’ਤੇ ਸੇਵਾਵਾਂ ਨੂੰ ਮੁਅੱਤਲ ਕਰਨ ਨਾਲ ਸੰਬੰਧਿਤ ਨੋਟਿਸ ਜਾਰੀ ਕੀਤਾ ਪਰ ਕੁਝ ਘੰਟਿਆਂ ਬਾਅਦ ਇਸ ਨੂੰ ਹਟਾ ਦਿੱਤਾ। ਏਜੰਸੀ ਨੇ ਆਪਣੀ ਵੈੱਬਸਾਈਟ ’ਤੇ ਇਕ ਨੋਟਿਸ ਜਾਰੀ ਕੀਤਾ ਸੀ ਕਿ ਭਾਰਤੀ ਵੀਜ਼ਾ ਸੇਵਾਵਾਂ ਨੂੰ ‘ਅਗਲੇ ਨੋਟਿਸ ਤੱਕ’ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ, ਇਸ ਜਾਣਕਾਰੀ ਨੂੰ ਬਾਅਦ ’ਚ ਹਟਾ ਦਿੱਤਾ ਗਿਆ।

Vinkmag ad
Share Our Daily Posts

News Desk

Read Previous

ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ- ਸਿੱਖਾਂ ਨੂੰ ਅੱਤਵਾਦ ਨਾਲ ਜੋੜ ਕੇ ਪੈਦਾ ਕੀਤੀਆਂ ਜਾ ਰਹੀਆਂ ਹਨ ਗ਼ਲਤ ਧਾਰਨਾਵਾਂ

Read Next

RTI ਐਕਟੀਵਿਸਟ ਨੂੰ ਜਾਣਕਾਰੀ ਨਾ ਦੇਣ ‘ਤੇ SMO ਨੂੰ ਜੁਰਮਾਨਾ, ਸੂਚਨਾ ਕਮਿਸ਼ਨਰ ਪੰਜਾਬ ਨੇ ਕੀਤਾ ਤਲਬ