Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਐਨ.ਆਈ.ਏ. ਅਦਾਲਤ ਦੇ ਹੁਕਮਾਂ ’ਤੇ ਗੁਰਪਤਵੰਤ ਸਿੰਘ ਪਨੂੰ ਦੇ ਘਰ ਲੱਗਿਆ ਜਾਇਦਾਦ ਜ਼ਬਤ ਦਾ ਨੋਟਿਸ

ਚੰਡੀਗੜ੍ਹ, – ਐਨ.ਆਈ.ਏ. ਅਦਾਲਤ ਦੇ ਹੁਕਮਾਂ ’ਤੇ ਪਾਬੰਦੀਸ਼ੁਦਾ ਸਿੱਖ਼ਸ ਫ਼ਾਰ ਜਸਟਿਸ ਦੇ ਸੰਸਥਾਪਕ ਅਤੇ ਨਾਮਜ਼ਦ ਗੁਰਪਤਵੰਤ ਸਿੰਘ ਪੰਨੂ ਦੇ ਚੰਡੀਗੜ੍ਹ ਸਥਿਤ ਘਰ ਦੇ ਬਾਹਰ ਜਾਇਦਾਦ ਜ਼ਬਤ ਕਰਨ ਦਾ ਨੋਟਿਸ ਚਿਪਕਾਇਆ ਗਿਆ ਹੈ।

ਐੱਨਆਈਏ ਨੇ ਪੰਨੂੰ ਦੇ ਅੰਮ੍ਰਿਤਸਰ ਸਥਿਤ ਜੱਦੀ ਪਿੰਡ ਖਾਨਕੋਟ ‘ਚ ਤੇ ਚੰਡੀਗੜ੍ਹ ਦੇ ਸੈਕਟਰ 15 ਸਥਿਤ ਮਕਾਨ ਨੂੰ ਜ਼ਬਤ ਕੀਤਾ ਹੈ। ਚੰਡੀਗੜ੍ਹ ਸਥਿਤ ਮਕਾਨ ਦੇ ਬਾਹਰ ਤਾਂ NIA ਕੋਰਟ ਦੇ ਆਦੇਸ਼ਾਂ ਤੋਂ ਬਾਅਦ ਨੋਟਿਸ ਬੋਰਡ ‘ਅਦਾਲਤ ਵੱਲੋਂ ਜ਼ਬਤੀ ਦਾ ਫ਼ਰਮਾਨ’ ਸਬੰਧੀ ਬੋਰਡ ਵੀ ਲਗਾ ਦਿੱਤਾ ਗਿਆ ਹੈ। ਪੰਨੂ ਇਸ ਵੇਲੇ ਅਮਰੀਕਾ ‘ਚ ਰਹਿ ਰਿਹਾ ਹੈ

Vinkmag ad
Share Our Daily Posts

News Desk

Read Previous

RTI ਐਕਟੀਵਿਸਟ ਨੂੰ ਜਾਣਕਾਰੀ ਨਾ ਦੇਣ ‘ਤੇ SMO ਨੂੰ ਜੁਰਮਾਨਾ, ਸੂਚਨਾ ਕਮਿਸ਼ਨਰ ਪੰਜਾਬ ਨੇ ਕੀਤਾ ਤਲਬ

Read Next

ਵਿਲੱਖਣ ਵਿਵਸਥਾ ਹੈ ਲੰਗਰ ਗੁਰੂ ਰਾਮਦਾਸ ਦੀ, ਹਫ਼ਤੇ ਭਰ ਦੇ ਲੰਗਰ ਦਾ ਮੈਨਿਊ ਪਹਿਲਾਂ ਹੀ ਹੋ ਜਾਂਦਾ ਹੈ ਤਿਆਰ