Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 5, 2026

ਮੁਕਤਸਰ ਸਾਹਿਬ ‘ਚ 22 ਸਾਲਾ ਨੌਜਵਾਨ ਦਾ ਤਲਵਾਰਾਂ ਨਾਲ ਕਤਲ, ਦੋ ਭੈਣਾਂ ਦਾ ਸੀ ਇਕਲੌਤਾ ਭਰਾ

ਲੰਬੀ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੋੜਾਵਾਲੀ ‘ਚ ਇਕ ਨੌਜਵਾਨ ਦਾ ਤਲਵਾਰ ਨਾਲ ਬੜੀ ਬੇਹਰਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਆਕਾਸ਼ਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਉਮਰ 22 ਸਾਲ ਦਾ ਅੱਜ ਤਲਵਾਰਾਂ ਨਾਲ ਕਤਲ ਕਰਨ ਤੋਂ ਬਾਅਦ ਵੀਡੀਓ ਵੀ ਵਾਇਰਲ ਕੀਤੀ ਗਈ ਹੈ। ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਕਤਲ ਦੀ ਵਜ੍ਹਾ ਪੁਰਾਣੀ ਰੰਜ਼ਿਸ਼ ਹੈ। ਓਧਰ ਥਾਣਾ ਲੰਬੀ ਦੀ ਪੁਲਿਸ ਕਾਰਵਾਈ ਕਰ ਰਹੀ ਹੈ।ਮ੍ਰਿਤਕ ਨੌਜਵਾਨ ਦੇ ਬਜ਼ੁਰਗ ਪਿਤਾ ਨੇ ਇਨਸਾਫ ਦੀ ਮੰਗ ਕੀਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਵਲੋਂ ਵਕੀਲ ਨਾਲ ਹੋਏ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਸੰਬੰਧੀ ਸਿੱਟ ਦਾ ਗਠਨ

Read Next

ਪਠਾਨਕੋਟ ਜਾ ਰਹੀ ਟ੍ਰੇਨ ਦੇ ਏਸੀ ਡੱਬੇ ਹੇਠੋਂ ਧੂੰਆਂ ਨਿਕਲਦਾ ਦੇਖ ਡਰਾਈਵਰ ਨੇ ਅਚਾਨਕ ਲਾਈ ਬ੍ਰੇਕ, ਯਾਤਰੀਆਂ ‘ਚ ਮਚੀ ਹਫੜਾ-ਦੱਫੜੀ