Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 5, 2026

ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰ ਕੀਤੇ ਤਿੰਨੇ ਕਰੀਬੀ ਭੇਜੇ ਜੇਲ

ਬਠਿੰਡਾ, – ਪਲਾਟ ਖਰੀਦਣ ਮਾਮਲੇ ’ਚ ਨਾਮਜ਼ਦ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰ ਤਿੰਨੇ ਕਰੀਬੀਆਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਬਠਿੰਡਾ, ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਅਤੇ ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਦਾ ਦੋ ਦਿਨਾਂ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਮੁੜ ਜੱਜ ਦਲਜੀਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਤਿੰਨਾਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਕੇਂਦਰੀ ਜੇਲ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਦੀ ਟੀਮ ਨੇ ਮਨਪ੍ਰੀਤ ਸਿੰਘ ਬਾਦਲ ਦੇ ਬਹੁਤ ਨੇੜੇ ਮੰਨੇ ਜਾਂਦੇ ਇਕ ਸ਼ਰਾਬ ਠੇਕੇਦਾਰ ਜਸਵਿੰਦਰ ਸਿੰਘ ਜੁਗਨੂੰ ਦੇ ਘਰ ਵੀ ਰੇਡ ਕੀਤੀ ਗਈ ਹੈ ਪਰ ਘਰ ਵਿਚ ਕੋਈ ਮੌਜੂਦ ਨਹੀਂ ਸੀ, ਜਿਸ ਕਾਰਨ ਟੀਮ ਨੂੰ ਖ਼ਾਲੀ ਹੱਥ ਵਾਪਸ ਮੁੜਣਾ ਪਿਆ।

Vinkmag ad
Share Our Daily Posts

News Desk

Read Previous

ਦੋਸਤ ਦੇ ਬਰਥਡੇ ‘ਤੇ SHO ਦੀ ਗੱਡੀ ਦੇ ਬੋਨਟ ‘ਤੇ ਬੈਠ ਕੇ ਬਣਾਈ ਰੀਲ, ਵਾਇਰਲ ਵੀਡੀਓ ਤੋਂ ਬਾਅਦ ਅਧਿਕਾਰੀ ਸਸਪੈਂਡ; ਲੜਕੀ ਬੋਲੀ…

Read Next

RBI ਨੇ 2,000 ਰੁਪਏ ਦੇ ਨੋਟ ਬਦਲਣ ਦੀ ਸਮਾਂ ਹੱਦ ਵਧਾਈ, ਹੁਣ ਇਸ ਤਾਰੀਕ ਤੱਕ ਬਦਲੇ ਜਾ ਸਕਣਗੇ ਨੋਟ