Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਅੰਮ੍ਰਿਤਪਾਲ ਸਿੰਘ ਨੂੰ ਨਾ ਮਿਲਣ ਦੇਣ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਸਿੱਧਾ ਹੱਥ-ਐਡਵੋਕੇਟ ਖ਼ਾਲਸਾ

ਬਰਨਾਲਾ, – ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਨਾਲ ਨਾ ਮਿਲਣ ਦੇਣ ’ਤੇ ਪ੍ਰਸਿੱਧ ਵਕੀਲ ਅਤੇ ਸਾਬਕਾ ਐਮ.ਪੀ. ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਵਿਚ ਭਗਵੰਤ ਮਾਨ ਦਾ ਸਿੱਧਾ ਹੱਥ ਹੈ ਅਤੇ ਉਹ ਇਸ ਸਮੇਂ ‘ਔਰੰਗਜ਼ੇਬ’ ਬਣ ਗਿਆ ਹੈ ਤੇ ਜ਼ਿਆਦਤੀਆਂ ਕਰ ਰਿਹਾ ਹੈ। ਐਡਵੋਕੇਟ ਖ਼ਾਲਸਾ ਨੇ ਇਹ ਵੀ ਕਿਹਾ ਕਿ ਉਹ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਪੀਲ ਪਾ ਰਹੇ ਹਨ ਕਿ ਜਿੱਥੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਦੀ ਇਜਾਜ਼ਤ ਦਿੱਤੀ ਜਾਵੇ, ਉਥੇ ਉਨ੍ਹਾਂ ਦੀ ਡਿਬਰੂਗੜ੍ਹ ਆਉਣ-ਜਾਣ ਸਮੇਂ ਹੋਈ ਖੱਜਲ ਖੁਆਰੀ ਅਤੇ ਖ਼ਰਚੇ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤੋਂ ਮੁਆਵਜ਼ਾ ਦਿਵਾਇਆ ਜਾਵੇ।

Vinkmag ad
Share Our Daily Posts

News Desk

Read Previous

ਪੰਜਾਬ ਦੇ ਲਾਅ ਅਫਸਰ ਮਿੱਤਲ ਨੂੰ ਚਾਰ ਸਾਲ ਦੀ ਸਜ਼ਾ ਤੇ ਜੁਰਮਾਨਾ, CBI ਨੇ ਰਿਸ਼ਵਤ ਲੈਂਦਿਆਂ ਕੀਤਾ ਸੀ ਗ੍ਰਿਫ਼ਤਾਰ

Read Next

ਮਨਪ੍ਰੀਤ ਬਾਦਲ ਤੇ ਰਾਜਜੀਤ ਬਣੇ ਪੁਲਿਸ ਲਈ ਚੁਣੌਤੀ, ਪੰਜ ਦਿਨਾਂ ਤੋਂ ਨਹੀਂ ਮਿਲ ਰਹੇ ਮਨਪ੍ਰੀਤ ਤੇ ਰਾਜਜੀਤ ਨੂੰ ਫ਼ਰਾਰ ਹੋਏ ਨੂੰ ਹੋ ਚੁੱਕੇ ਨੇ ਪੰਜ ਮਹੀਨੇ