Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ, ਜੂਠੇ ਬਰਤਨ ਸਾਫ਼ ਕਰਨ ਦੀ ਕੀਤੀ ਸੇਵਾ

ਅੰਮ੍ਰਿਤਸਰ: ਕਾਂਗਰਸ ਆਗੂ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ। ਰਾਹੁਲ ਗਾਂਧੀ ਦੀ ਆਮਦ ਤੋਂ ਪਹਿਲਾਂ ਹਾਲ ਗੇਟ ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਤੱਕ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਕਰਮਾ ਕਰਕੇ ਦਰਸ਼ਨ ਕਰਨਗੇ। ਉਹ ਗੁਰੂ ਘਰ ਵਿੱਚ ਸੇਵਾ ਵੀ ਕਰਨਗੇ।

ਹਾਲਾਂਕਿ ਸ਼੍ਰੋਮਣੀ ਕਮੇਟੀ ਵਿਚ ਗਾਂਧੀ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਵੀਆਈਪੀ ਸੁਵਿਧਾਵਾਂ ਨਹੀਂ ਦਿੱਤੀਆਂ ਜਾਂਦੀਆਂ । ਅਜਿਹੇ ‘ਚ ਰਾਹੁਲ ਨੂੰ ਇੱਥੇ ਆ ਕੇ ਸ਼ਰਧਾਲੂ ਵਾਂਗ ਮੱਥਾ ਟੇਕਣਗੇ।

ਰਾਹੁਲ ਗਾਂਧੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਕੜਾਹਿ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਰੁਮਾਲਾ ਸਾਹਿਬ ਚੜਾਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਰਾਹੁਲ ਗਾਂਧੀ ਨੂੰ ਅਸਮਾਨੀ ਰੰਗ ਦਾ ਰੁਮਾਲਾ ਸਾਹਿਬ ਅਤੇ ਪਤਾਸੇ ਦਾ ਪ੍ਰਸ਼ਾਦ ਦਿੱਤਾ ਗਿਆ। ਰਾਹੁਲ ਗਾਂਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ। ਉਪਰੰਤ ਉਨ੍ਹਾਂ ਨੇ ਛਬੀਲ ‘ਤੇ ਬੈਠ ਕੇ ਜੂਠੇ ਬਰਤਰਾਂ ਨੂੰ ਸਾਫ ਕਰਨ ਦੀ ਸੇਵਾ ਕੀਤੀ।

Vinkmag ad
Share Our Daily Posts

News Desk

Read Previous

ਮਨਪ੍ਰੀਤ ਬਾਦਲ ਤੇ ਰਾਜਜੀਤ ਬਣੇ ਪੁਲਿਸ ਲਈ ਚੁਣੌਤੀ, ਪੰਜ ਦਿਨਾਂ ਤੋਂ ਨਹੀਂ ਮਿਲ ਰਹੇ ਮਨਪ੍ਰੀਤ ਤੇ ਰਾਜਜੀਤ ਨੂੰ ਫ਼ਰਾਰ ਹੋਏ ਨੂੰ ਹੋ ਚੁੱਕੇ ਨੇ ਪੰਜ ਮਹੀਨੇ

Read Next

ਜਲੰਧਰ ‘ਚ ਘਰ ਦੇ ਟਰੰਕ ‘ਚੋਂ ਮਿਲੀਆਂ ਤਿੰਨ ਨਾਬਾਲਗ ਸਕੀਆਂ ਭੈਣਾਂ ਦੀਆਂ ਲਾਸ਼ਾਂ, ਮਾਤਾ-ਪਿਤਾ ਹੀ ਨਿਕਲੇ ਕਾਤਲ