Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਗੁਰਮਿੰਦਰ ਸਿੰਘ ਗੈਰੀ ਹੋਣਗੇ ਪੰਜਾਬ ਦੇ ਨਵੇਂ AG, ਸੀਐੱਮ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਨਵੇਂ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਾਜਪਾਲ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਉਣਗੇ।

ਪੰਚਾਇਤ ਭੰਗ ਕਰਨ ਦੇ ਮਾਮਲੇ ‘ਚ ਹਾਈਕੋਰਟ ‘ਚ ਸਰਕਾਰ ਦੀ ਆਲੋਚਨਾ ਤੋਂ ਬਾਅਦ ਇਹ ਫੈਸਲਾ ਹੋਇਆ ਕਿ ਸਰਕਾਰ ਮੌਜੂਦਾ ਐਡਵੋਕੇਟ ਜਨਰਲ ਵਿਨੋਦ ਘਈ ਤੋਂ ਖੁਸ਼ ਨਹੀਂ ਹੈ, ਇਸ ਲਈ ਉਨ੍ਹਾਂ ਦੀ ਥਾਂ ‘ਤੇ ਨਵੇਂ ਐਡਵੋਕੇਟ ਜਨਰਲ ਦੀ ਭਾਲ ਕੀਤੀ ਜਾ ਰਹੀ ਸੀ, ਜੋ ਸੇਵਾ ਦੇ ਮਾਮਲਿਆਂ ਨੂੰ ਸੰਭਾਲੇ, ਚੰਗੀ ਤਰ੍ਹਾਂ ਜਾਣੂ ਹੋਵੇ। ਗੁਰਮਿੰਦਰ ਸਿੰਘ ਗੈਰੀ ਸੇਵਾ ਮਾਮਲਿਆਂ ਦੇ ਮਾਹਿਰ ਹਨ, ਇਸ ਲਈ ਉਨ੍ਹਾਂ ਦੀ ਚੋਣ ਇਸ ਆਧਾਰ ‘ਤੇ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੇ ਏ.ਜੀ. ਦੀ ਛੁੱਟੀ ਤੈਅ-ਮਜੀਠੀਆ

Read Next

ਭਗਤੀ ਦਾ ਘਰ’ ਗੁਰਦੁਆਰਾ ਨਾਨਕਸਰ; ਲੰਗਰ ਪੱਕਦਾ ਨਹੀਂ, ਪੈਸਾ ਚੜ੍ਹਦਾ ਨਹੀਂ, 24 ਘੰਟੇ ਵਗਦਾ ਹੈ ਬਾਣੀ ਦਾ ਪ੍ਰਵਾਹ