Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ ਦੀ ਆਬੂਧਾਬੀ ’ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਕਰਨਦੀਪ ਸਿੰਘ

ਧਿਆਨਪੁਰ : ਪਿੰਡ ਸ਼ਾਹਪੁਰ ਜਾਜਨ ਦੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਆਬੂਧਾਬੀ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਰਨਦੀਪ ਸਿੰਘ (21) ਦੇ ਪਿਤਾ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ 31 ਅਕਤੂਬਰ 2022 ਨੂੰ ਆਬੂਧਾਬੀ ਦੇ ਸ਼ਹਿਰ ਮੁਸੱਫਾ ਗਿਆ ਸੀ। ਉਹ ਲੰਘੀ 31 ਮਈ ਨੂੰ 35 ਦਿਨ ਦੀ ਛੁੱਟੀ ਕੱਟ ਕੇ ਮੁੜ ਵਿਦੇਸ਼ ਚਲਾ ਗਿਆ ਸੀ। ਉਸ ਨਾਲ 3 ਅਕਤੂਬਰ ਨੂੰ ਫੋਨ ’ਤੇ ਗੱਲ ਹੋਈ ਸੀ, ਉਸ ਸਮੇਂ ਉਹ ਬਿਲਕੁੱਲ ਠੀਕ ਸੀ। ਬੁੱਧਵਾਰ ਨੂੰ ਕਰੀਬ 10 ਵਜੇ ਉਸ ਦੇ ਦੋਸਤ ਦਾ ਫੋਨ ਆਇਆ ਕਿ ਕਰਨਦੀਪ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਹੈ ਤੇ ਉਸ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ।

Vinkmag ad
Share Our Daily Posts

News Desk

Read Previous

ਬਰਨਾਲਾ ‘ਚ ਅਧਿਆਪਕਾ ਨੇ ਬੇਰਹਿਮੀ ਨਾਲ ਕੁੱਟਿਆ 8ਵੀਂ ਜਮਾਤ ਦਾ ਵਿਦਿਆਰਥੀ, ਟੁੱਟੀ ਬਾਂਹ

Read Next

ਬੀਕਾਨੇਰ-ਅੰਮ੍ਰਿਤਸਰ ਵਿਚਕਾਰ 12 ਅਕਤੂਬਰ ਤੋਂ ਚੱਲੇਗੀ ਹਫਤਾਵਾਰੀ ਗੱਡੀ, ਰਾਜਸਥਾਨ ਤੇ ਪੰਜਾਬ ਦੇ ਯਾਤਰੀਆਂ ਨੂੰ ਹੋਵੇਗਾ ਫਾਇਦਾ