Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਅੰਮ੍ਰਿਤਸਰ ਦੇ ਬੇਬੇ ਨਾਨਕੀ ਹਸਪਤਾਲ ਤੋਂ ਤਿੰਨ ਦਿਨ ਦਾ ਬੱਚਾ ਚੋਰੀ, ਘਟਨਾ CCTV ‘ਚ ਕੈਦ

ਅੰਮ੍ਰਿਤਸਰ : ਬੀਤੀ ਦੇਰ ਰਾਤ ਮਜੀਠਾ ਰੋਡ ਸਥਿਤ ਬੇਬੇ ਨਾਨਕੀ ਹਸਪਤਾਲ ਵਿੱਚੋਂ ਤਿੰਨ ਦਿਨ ਦਾ ਬੱਚਾ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਚੁੱਕੀ ਹੈ ਤੇ ਪੁਲਿਸ ਪ੍ਰਸ਼ਾਸਨ ਜਾਂਚ ਕਰ ਰਿਹਾ ਹੈ। ਏਸੀਪੀ ਵਰਿੰਦਰ ਸਿੰਘ ਖੋਸਾ ਨੇ ਜਾਣਕਾਰੀ ਦਿੱਤੀਦਿੱਤੀ ਕੀ ਬੱਚਾ ਚੋਰੀ ਕਰਨ ਵਾਲੇ ਮੁਲਜਮ ਤਿੰਨ ਦਿਨਾਂ ਤੋਂ ਇਸ ਪਰਿਵਾਰ ਦੇ ਸੰਪਰਕ ਵਿੱਚ ਹੀ ਸਨ ਤੇ ਬੀਤੀ ਰਾਤ ਮੌਕਾ ਵੇਖ ਕੇ ਬੱਚਾ ਚੋਰੀ ਕਰਕੇ ਫਰਾਰ ਹੋ ਗਏ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ ਤੇ ਜਲਦ ਹੀ ਮੁਲਜਮ ਫੜੇ ਜਾਣਗੇ।

Vinkmag ad
Share Our Daily Posts

News Desk

Read Previous

ਬੀਕਾਨੇਰ-ਅੰਮ੍ਰਿਤਸਰ ਵਿਚਕਾਰ 12 ਅਕਤੂਬਰ ਤੋਂ ਚੱਲੇਗੀ ਹਫਤਾਵਾਰੀ ਗੱਡੀ, ਰਾਜਸਥਾਨ ਤੇ ਪੰਜਾਬ ਦੇ ਯਾਤਰੀਆਂ ਨੂੰ ਹੋਵੇਗਾ ਫਾਇਦਾ

Read Next

ਭਿਆਨਕ ਹਾਦਸਾ ! ਲੁਧਿਆਣਾ ਤੋਂ ਜਲੰਧਰ ਜਾ ਰਹੀ ਬੱਸ ਨੂੰ ਲੱਗੀ ਅੱਗ, ਦੇਖਦਿਆਂ ਹੀ ਮੱਚ ਗਏ ਭਾਂਬੜ