Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਲੁਧਿਆਣਾ ‘ਚ ਗੈਂਗਵਾਰ ! ਦੋ ਧੜਿਆਂ ਵਿਚਾਲੇ ਚੱਲੀ ਗੋਲ਼ੀ, ਦੋ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ

ਲੁਧਿਆਣਾ : ਗੈਂਗਵਾਰ ਦੌਰਾਨ ਦੋ ਧਿਰਾਂ ਵਿਚਾਲੇ ਗੋਲ਼ੀ ਚਲ ਗਈ। ਐਤਵਾਰ ਤੜਕੇ ਮਾਡਲ ਟਾਊਨ ਦੇ ਸ਼ਮਸ਼ਾਨ ਘਾਟ ਰੋਡ ਤੇ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ । ਫਾਇਰਿੰਗ ਦੇ ਦੌਰਾਨ ਦੋ ਨੌਜਵਾਨਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਜ਼ਖ਼ਮੀ ਹੋਏ ਨੌਜਵਾਨਾਂ ਦੀ ਪਛਾਣ ਮੁੱਦਤ ਸੂਦ ਅਤੇ ਅਭੇਜੀਤ ਵਜੋਂ ਹੋਈ। ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਐਤਵਾਰ ਤੜਕੇ 3 ਵਜੇ ਦੇ ਕਰੀਬ ਇਲਾਕੇ ਵਿੱਚ ਗੋਲ਼ੀ ਚੱਲਣ ਦੀ ਆਵਾਜ਼ ਆਈ। ਜਾਣਕਾਰੀ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਇਸ ਸਾਰੇ ਮਾਮਲੇ ਦੀ ਡੁੰਗਾਈ ਨਾਲ ਪੜਤਾਲ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਭਿਆਨਕ ਹਾਦਸਾ ! ਲੁਧਿਆਣਾ ਤੋਂ ਜਲੰਧਰ ਜਾ ਰਹੀ ਬੱਸ ਨੂੰ ਲੱਗੀ ਅੱਗ, ਦੇਖਦਿਆਂ ਹੀ ਮੱਚ ਗਏ ਭਾਂਬੜ

Read Next

ਜਲੰਧਰ ਦੇ ਅਵਤਾਰ ਨਗਰ ‘ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ