Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਜਲੰਧਰ ਦੇ ਅਵਤਾਰ ਨਗਰ ‘ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

ਜਲੰਧਰ : ਅਵਤਾਰ ਨਗਰ ਦੀ ਗਲੀ ਨੰਬਰ 13 ‘ਚ ਇਕ ਘਰ ‘ਚ ਜ਼ਬਰਦਸਤ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਇਸ ਹਾਦਸੇ ਵਿੱਚ ਪਰਿਵਾਰ ਦੇ 6 ਮੈਂਬਰ ਝੁਲਸ ਗਏ, ਜਿਨ੍ਹਾਂ ਵਿੱਚੋਂ ਪੰਜ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਮਨਸ਼ਾ (15 ਸਾਲ), ਦੀਆ (8 ਸਾਲ) ਤੇ ਘਰ ਦਾ ਮਾਲਕ ਯਸ਼ਪਾਲ ਨਾਂ ਦੀ ਲੜਕੀ ਸ਼ਾਮਲ ਹੈ। ਦੋ ਹੋਰ ਮੈਂਬਰਾਂ ਦੀ ਵੀ ਮੌਤ ਹੋ ਗਈ। ਛੇਵੇਂ ਜ਼ਖ਼ਮੀ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਘਰ ‘ਚ ਅੱਗ ਸਿਲੰਡਰ ਫਟਣ ਕਾਰਨ ਲੱਗੀ। ਅੱਗ ਲੱਗਣ ਦਾ ਕਾਰਨ ਘਰ ਵਿੱਚ ਰੱਖੇ ਫਰਿੱਜ ਵਿੱਚੋਂ ਗੈਸ ਲੀਕ ਹੋਣਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪਰ ਝੁਲਸਣ ਕਾਰਨ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਪੁਲਿਸ ਅਤੇ ਫਾਇਰ ਵਿਭਾਗ ਦੇਰ ਰਾਤ ਤੱਕ ਜਾਂਚ ਵਿੱਚ ਰੁੱਝੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਯਸ਼ਪਾਲ ਭਾਜਪਾ ਦਾ ਆਗੂ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਸਾਬਕਾ ਮੇਅਰ ਰਾਕੇਸ਼ ਰਾਠੌਰ ਸਮੇਤ ਭਾਜਪਾ ਦੇ ਕਈ ਆਗੂ ਮੌਕੇ ‘ਤੇ ਪਹੁੰਚ ਗਏ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਗੈਂਗਵਾਰ ! ਦੋ ਧੜਿਆਂ ਵਿਚਾਲੇ ਚੱਲੀ ਗੋਲ਼ੀ, ਦੋ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ

Read Next

ਖਾਲਸਾਈ ਜਾਹੋ-ਜਲਾਲ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸੰਪੰਨ ਦੀਆਂ ਤਿਆਰੀਆਂ ਮੁਕੰਮਲ