Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਖਾਲਸਾਈ ਜਾਹੋ-ਜਲਾਲ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸੰਪੰਨ ਦੀਆਂ ਤਿਆਰੀਆਂ ਮੁਕੰਮਲ

ਅੰਮ੍ਰਿਤਸਰ: ਸਾਹਿਬ ਸ੍ਰੀ ਗੋਬਿੰਦ ਸਿੰਘ ਜੀ ਦੇ ਪੁਰਬਲੇ ਜਨਮ ਦੇ ਤਪ ਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਵਿਖੇ ਸਾਲ 2023 ਦੀ ਯਾਤਰਾ ਖਾਲਸਾਈ ਜਾਹੋ-ਜਲਾਲ ਨਾਲ ਸੰਪੰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸੰਗਤਾਂ ਵਿਚ ਭਾਈ ਉਤਸ਼ਾਹ ਦਿਖਾਈ ਦੇ ਰਿਹਾ ਹੈ ਅਤੇ ਇਸ ਮੌਕੇ ਗਵਰਨਰ ਉਤਰਾਖੰਡ ਤੇ ਧਾਰਮਿਕ ਸਖਸ਼ੀਅਤਾਂ ਪਹੁੰਚਣ ਦੀ ਉਮੀਦ ਹੈ। 20 ਮਈ ਨੂੰ ਆਰੰਭ ਹੋਈ ਯਾਤਰਾ ਇਸ ਵਾਰ ਇਕ ਦਿਨ ਵਧਾ ਕੇ 11 ਅਕਤੂਬਰ ਤੱਕ ਕੀਤੀ ਗਈ ਹੈ। ਸਾਲ 2022 ਦੀ ਯਾਤਰਾ ਵਿਚ 2 ਲੱਖ 35 ਹਜਾਰ ਦੇ ਕਰੀਬ ਸੰਗਤਾਂ ਨੇ ਦਰਸ਼ਨ ਕੀਤੇ ਸਨ ਜਦਕਿ ਇਸ ਸਾਲ ਪੰਜਾਬ ਵਿਚ ਹੜ੍ਹਾਂ ਕਾਰਨ ਸੰਗਤਾਂ ਦੀ ਆਮਦ ਘੱਟ ਕੇ 1 ਲੱਖ 85 ਹਜਾਰ ਰਹਿ ਗਈ। ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਦੇ ਰੂਪ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗੁਰਦੁਆਰਾ ਸ੍ਰੀ ਗੋਬਿੰਦ ਧਾਮ ਵਿਖੇ ਲਿਆਂਦੇ ਜਾਣਗੇ। ਸੰਗਤਾਂ ਵੱਲੋਂ ਗੁਰੂ ਸਾਹਿਬ ਦੀ ਸਵਾਰੀ ‘ਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਬੈਂਡ ਵਾਜਿਆਂ ਨਾਲ ਧਾਰਮਿਕ ਧੁਨਾਂ ਨਾਲ ਰਮਣੀਕ ਨਜ਼ਾਰਾ ਹੋਰ ਵੀ ਸੁਹਾਵਨਾ ਹੋਵੇਗਾ। ਗੁਰਦੁਆਰਾ ਗੋਬਿੰਦ ਧਾਮ ਵਿਖੇ ਸੰਗਤ ਦਾ ਠਾਠਾ ਮਾਰਦਾ ਇਕੱਠ ਹੋ ਗਿਆ ਹੈ। ਸੰਗਤ ਸਰੋਵਰ ਵਿਚ ਇਸ਼ਨਾਨ ਕਰ ਰਹੀ ਹੈ। ਮੁੱਖ ਗ੍ਰੰਥੀ ਸ੍ਰੀ ਹੇਮਕੁੰਟ ਸਾਹਿਵ ਭਾਈ ਮਿਲਾਪ ਸਿੰਘ, ਗ੍ਰੰਥੀ ਭਾਈ ਕੁਲਵੰਤ ਸਿੰਘ ਸੇਵਾ ਨਿਭਾ ਰਹੇ ਹਨ। ਰਾਗੀ ਜਥੇ ਕੀਰਤਨ ਦੀਆਂ ਸੇਵਾਵਾਂ ਨਿਭਾ ਰਹੇ ਹਨ।

Vinkmag ad
Share Our Daily Posts

News Desk

Read Previous

ਜਲੰਧਰ ਦੇ ਅਵਤਾਰ ਨਗਰ ‘ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

Read Next

ਨੋਟਾਂ ਦੇ ਬੰਡਲ, ਰਿਵਾਲਵਰ ਤੇ 38 ਜਾਅਲੀ ਨੰਬਰ ਪਲੇਟਾਂ… ਲੁਧਿਆਣਾ ‘ਚ ਨਸ਼ਾ ਤਸਕਰ ਗ੍ਰਿਫਤਾਰ; ਨਜ਼ਾਰਾ ਦੇਖ ਕੇ ਦੰਗ ਰਹਿ ਗਈ ਪੁਲਿਸ