Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਨੋਟਾਂ ਦੇ ਬੰਡਲ, ਰਿਵਾਲਵਰ ਤੇ 38 ਜਾਅਲੀ ਨੰਬਰ ਪਲੇਟਾਂ… ਲੁਧਿਆਣਾ ‘ਚ ਨਸ਼ਾ ਤਸਕਰ ਗ੍ਰਿਫਤਾਰ; ਨਜ਼ਾਰਾ ਦੇਖ ਕੇ ਦੰਗ ਰਹਿ ਗਈ ਪੁਲਿਸ

ਚੰਡੀਗੜ੍ਹ: Drug Smuggler Arrested in Ludhiana: ਲੁਧਿਆਣਾ ‘ਚ ਪੰਜਾਬ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੋਵਾਂ ਸੂਬਿਆਂ ਦੀ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਕਰਕੇ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।

ਮੁਲਜ਼ਮਾਂ ਕੋਲੋਂ ਕਰੋੜਾਂ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਟਵੀਟ ਕਰ ਕੇ ਦੱਸਿਆ ਕਿ ਅੰਤਰਰਾਜੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਗਿਆ ਹੈ। ਲੁਧਿਆਣਾ ਦੇ ਮੁੱਲਾਂਪੁਰ ਦਾਖਾ ਤੋਂ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।

4.94 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ

ਮੁਲਜ਼ਮ ਤਸਕਰ ਕੋਲੋਂ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ 38 ਵਾਹਨਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁਲਜ਼ਮ ਕੋਲੋਂ ਇਕ ਰਿਵਾਲਵਰ ਵੀ ਬਰਾਮਦ ਕੀਤੀ ਗਈ ਹੈ। ਦੱਸ ਦੇਈਏ ਕਿ ਹਾਲ ਹੀ ‘ਚ ਪੁਲਿਸ ਨੇ ਜੰਮੂ-ਕਸ਼ਮੀਰ ‘ਚ 30 ਕਿਲੋ ਹੈਰੋਇਨ ਬਰਾਮਦ ਕੀਤੀ ਸੀ।

ਉਦੋਂ ਤੋਂ ਹੀ ਪੁਲਿਸ ਇਸ ਨਸ਼ਾ ਤਸਕਰ ਦੀ ਭਾਲ ਕਰ ਰਹੀ ਸੀ ਅਤੇ ਉਸਦੇ ਨੈੱਟਵਰਕ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਪੁਲਿਸ ਨੇ ਸਖ਼ਤ ਮੁਸ਼ੱਕਤ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਨੇ ਦੱਸਿਆ ਕਿ ਇਸ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।

15 ਮਹੀਨਿਆਂ ‘ਚ 20 ਹਜ਼ਾਰ 979 ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤਕ 20 ਹਜ਼ਾਰ 979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ 3 ਹਜ਼ਾਰ ਤਿੰਨ ਨਸ਼ਾ ਤਸਕਰ ਵੱਡੇ ਤਸਕਰਾਂ ਦੀ ਗਿਣਤੀ ਵਿੱਚ ਸ਼ਾਮਲ ਹਨ।

Vinkmag ad
Share Our Daily Posts

News Desk

Read Previous

ਖਾਲਸਾਈ ਜਾਹੋ-ਜਲਾਲ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸੰਪੰਨ ਦੀਆਂ ਤਿਆਰੀਆਂ ਮੁਕੰਮਲ

Read Next

ਸੀਐੱਮ ਨਿਤੀਸ਼ ਕੁਮਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ