Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਸੀਐੱਮ ਨਿਤੀਸ਼ ਕੁਮਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ

ਪਟਨਾ : ਬਿਹਾਰ ਦੇ ਬਕਸਰ ਦੇ ਰਘੁਨਾਥਪੁਰ ਸਟੇਸ਼ਨ ‘ਤੇ ਬੁੱਧਵਾਰ ਰਾਤ ਨੂੰ ਇੱਕ ਟਰੇਨ ਹਾਦਸਾਗ੍ਰਸਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਟਰੇਨ ਆਨੰਦ ਬਿਹਾਰ ਤੋਂ ਆ ਰਹੀ ਸੀ।

ਜਾਣਕਾਰੀ ਅਨੁਸਾਰ ਆਨੰਦ ਬਿਹਾਰ ਕਾਮਾਖਿਆ ਨਾਰਥ ਈਸਟ ਐਕਸਪ੍ਰੈਸ ਦੇ 21 ਡੱਬੇ ਪਟੜੀ ਤੋਂ ਉਤਰ ਗਏ। ਰੇਲ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਤੇ 100 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।

ਬਿਹਾਰ ਸਰਕਾਰ ਨੇ ਰੇਲ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਰੇਲ ਹਾਦਸੇ ਬਾਰੇ ਸੀਐੱਮ ਨਿਤੀਸ਼ ਕੁਮਾਰ ਨੇ ਵੀਰਵਾਰ ਨੂੰ ਕਿਹਾ, “ਜਿਵੇਂ ਹੀ ਸਾਨੂੰ ਹਾਦਸੇ ਬਾਰੇ ਪਤਾ ਲੱਗਾ, ਲੋਕ ਕੰਮ ਕਰਨ ਲੱਗੇ… ਚਾਰ ਲੋਕਾਂ ਦੀ ਮੌਤ ਹੋ ਗਈ… ਅਸੀਂ ਸਾਰਿਆਂ ਦੀ ਮਦਦ ਕਰਨ ਜਾ ਰਹੇ ਹਾਂ।” ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵੱਲੋਂ 4 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ ਵੀ 5,000 ਰੁਪਏ ਦਿੱਤੇ ਜਾਣਗੇ।

Vinkmag ad
Share Our Daily Posts

News Desk

Read Previous

ਨੋਟਾਂ ਦੇ ਬੰਡਲ, ਰਿਵਾਲਵਰ ਤੇ 38 ਜਾਅਲੀ ਨੰਬਰ ਪਲੇਟਾਂ… ਲੁਧਿਆਣਾ ‘ਚ ਨਸ਼ਾ ਤਸਕਰ ਗ੍ਰਿਫਤਾਰ; ਨਜ਼ਾਰਾ ਦੇਖ ਕੇ ਦੰਗ ਰਹਿ ਗਈ ਪੁਲਿਸ

Read Next

ਖੀਵਾ ਕਲਾਂ ਦੀ ਧੀ ਨੇ ਜੱਜ ਬਣ ਕੇ ਮਾਨਸਾ ਦਾ ਨਾਂ ਕੀਤਾ ਰੋਸ਼ਨ, ਇਲਾਕੇ ‘ਚ ਖੁਸ਼ੀ ਦੀ ਲਹਿਰ