Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਖੀਵਾ ਕਲਾਂ ਦੀ ਧੀ ਨੇ ਜੱਜ ਬਣ ਕੇ ਮਾਨਸਾ ਦਾ ਨਾਂ ਕੀਤਾ ਰੋਸ਼ਨ, ਇਲਾਕੇ ‘ਚ ਖੁਸ਼ੀ ਦੀ ਲਹਿਰ

ਮਾਨਸਾ: ਮਾਨਸਾ ਦੇ ਪਿੰਡ ਖੀਵਾ ਕਲਾਂ ਦੀ ਧੀ ਪ੍ਰਿੰਯਕਾ ਜੱਜ ਚੁਣੀ ਗਈ ਹੈ। ਮਾਨਸਾ ਜ਼ਿਲ੍ਹੇ ‘ਚ ਇਸ ਦਾ ਪਤਾ ਲੱਗਣ ‘ਤੇ ਖੁਸ਼ੀ ਦੀ ਲਹਿਰ ਫ਼ੈਲ ਗਈ ਅਤੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ।

ਐਡਵੋਕੇਟ ਮੰਗਤ ਰਾਮ ਨੇ ਦੱਸਿਆ ਕਿ ਉਸ ਦੀ ਭਤੀਜੀ ਪ੍ਰਿਯੰਕਾ ਪੁੱਤਰੀ ਤਰਸੇਮ ਚੰਦ ਵਾਸੀ ਖੀਵਾ ਕਲਾਂ ਦੇ ਜੱਜ ਚੁਣੇ ‘ਤੇ ਲਗਾਤਾਰ ਸ਼ੁਭਚਿੰਤਕਾਂ ਵੱਲੋਂ ਫ਼ੋਨ ਆ ਰਹੇ ਹਨ। ਪ੍ਰਿਯੰਕਾ ਨੇ ਇਹ ਪੀਸੀਐਸ ਜੁਡੀਸ਼ੀਅਲੀ ਪ੍ਰੀਖਿਆ ਪਾਸ ਕਰਕੇ ਮਾਨਸਾ ਹੀ ਨਹੀਂ , ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ ਅਤੇ ਸਾਨੂੰ ਉਸ ‘ਤੇ ਮਾਣ ਹੈ। ਉਹ ਤਿੰਨ ਭੈਣ ਤੇ ਇਕ ਭਰਾ ਹਨ, ਜਿਨ੍ਹਾਂ ‘ਚੋਂ ਸਭ ਤੋਂ ਵੱਡੀ ਹੈ। ਉਨ੍ਹਾਂ ਦੱਸਿਆ ਕਿ ਪ੍ਰਿਯੰਕਾ ਨੇ ਗ੍ਰੈਜੂਏਸ਼ਨ ਕੀਤੀ ਅਤੇ ਫ਼ਿਰ ਐਲਐਲਬੀ ਕਰ ਲਈ। ਇਸ ਬਾਅਦ ਐਫ਼ਸੀਆਈ ਦੀ ਪ੍ਰੀਖਿਆ ਦੇ ਕੇ ਟੈਕਨੀਕਲ ਅਸਿਸਟੈਂਟ ਦੇ ਤੌਰ ‘ਤੇ ਚੁਣੀ ਗਈ। ਹੁਣ ਪਿਛਲੇ ਸਾਲ ਤੋਂ ਪੀਸੀਐਸ ਜੁਡੀਸ਼ੀਅਲੀ ਦੀ ਤਿਆਰੀ ਕਰ ਰਹੀ ਸੀ ਅਤੇ 2023 ‘ਚ ਪੀਸੀਐਸ ਟੈਸਟ ਦਿੱਤਾ ਅਤੇ 8 ਅਕਤੂਬਰ ਨੂੰ ਉਸ ਦੀ ਇੰਟਰਵਿਊ ਸੀ। ਰਾਤ ਜਦ ਹੀ ਉਨ੍ਹਾਂ ਨੂੰ ਨਤੀਜੇ ਦਾ ਪਤਾ ਲੱਗਿਆ ਤਾਂ ਖੁਸ਼ੀ ਦੀ ਲਹਿਰ ਫ਼ੈਲ ਗਈ। ਹਰ ਪਾਸਿਉਂ ਲਗਾਤਾਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਪਿੰਡ ‘ਚ ਰਹਿਣ ਵਾਲੀ ਸਾਧਾਰਨ ਪਰਿਵਾਰ ਦੀ ਲੜਕੀ ਹੈ। ਉਸ ਦੇ ਉੱਭਰਨ ਨਾਲ ਹੋਰਨਾਂ ਨੌਜਵਾਨਾਂ ਤੇ ਬੱਚਿਆਂ ਨੂੰ ਵੀ ਪ੍ਰੇਰਨਾ ਮਿਲ ਰਹੀ ਹੈ।

Vinkmag ad
Share Our Daily Posts

News Desk

Read Previous

ਸੀਐੱਮ ਨਿਤੀਸ਼ ਕੁਮਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ

Read Next

ਫਰੀਦਕੋਟ ਦੇ ਮਿੰਨੀ ਸਕੱਤਰੇਤ ‘ਚ ਕਾਂਗਰਸ ਪਾਰਟੀ ਵਲੋਂ ਆਪ ਸਰਕਾਰ ਖਿਲਾਫ ਦਿੱਤਾ ਜਾ ਰਿਹਾ ਰਾਜ ਪੱਧਰੀ ਧਰਨਾ