Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਫਰੀਦਕੋਟ ਦੇ ਮਿੰਨੀ ਸਕੱਤਰੇਤ ‘ਚ ਕਾਂਗਰਸ ਪਾਰਟੀ ਵਲੋਂ ਆਪ ਸਰਕਾਰ ਖਿਲਾਫ ਦਿੱਤਾ ਜਾ ਰਿਹਾ ਰਾਜ ਪੱਧਰੀ ਧਰਨਾ

ਫਰੀਦਕੋਟ: ਫਰੀਦਕੋਟ ਦੇ ਮਿੰਨੀ ਸਕੱਤਰੇਤ ‘ਚ ਕਾਂਗਰਸ ਪਾਰਟੀ ਵਲੋਂ ਆਪ ਸਰਕਾਰ ਖਿਲਾਫ ਰਾਜ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ ।ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ,ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ,ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਰਤ ਭੂਸ਼ਨ ਆਸ਼ੂ, ਸੁੱਖ ਸਰਕਾਰੀਆ,ਤ੍ਰਿਪਤ ਇੰਦਰ ਸਿੰਘ ਬਾਜਵਾ, ਸੰਦੀਪ ਸੰਧੂ, ਕੁਲਦੀਪ ਸਿੰਘ ਵੈਦ, ਅਜੈਪਾਲ ਸਿੰਘ ਸੰਧੂ, ਨਵਦੀਪ ਸਿੰਘ ਬੱਬੂ ਬਰਾੜ, ਗੁਰਵਿੰਦਰ ਸਿੰਘ, ਕਿਰਨਜੀਤ ਸਿੰਘ, ਗੁਰਸ਼ਰਨ ਕੌਰ ਰੰਧਾਵਾ ਪ੍ਰਧਾਨ ਮਹਿਲਾ ਕਾਂਗਰਸ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ਿਆਂ ਦਾ ਦਰਿਆ ਚਲਾ ਕੇ ਰੰਗਲਾ ਪੰਜਾਬ ਬਨਾਉਣ ਦੀ ਥਾਂ ਕੰਗਲਾ ਪੰਜਾਬ ਬਣਾ ਦਿੱਤਾ ਹੈ।

Vinkmag ad
Share Our Daily Posts

News Desk

Read Previous

ਖੀਵਾ ਕਲਾਂ ਦੀ ਧੀ ਨੇ ਜੱਜ ਬਣ ਕੇ ਮਾਨਸਾ ਦਾ ਨਾਂ ਕੀਤਾ ਰੋਸ਼ਨ, ਇਲਾਕੇ ‘ਚ ਖੁਸ਼ੀ ਦੀ ਲਹਿਰ

Read Next

ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ, ਰਿੰਦਾ ਗਿਰੋਹ ਦੇ ਚਾਰ ਕਾਰਕੁਨ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ