Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਜਲੰਧਰ ‘ਚ ਡਬਲ ਮਰਡਰ ! ਘਰ ‘ਚ ਵੜ ਕੇ ਮਾਂ-ਧੀ ਨੂੰ ਗੋਲ਼ੀਆਂ ਨਾਲ ਭੁੰਨਿਆ, ਅਮਰੀਕਾ ਰਹਿੰਦੇ ਜਵਾਈ ਨਾਲ ਜੁੜੇ ਹਮਲੇ ਦੇ ਤਾਰ

ਜਲੰਧਰ : ਥਾਣਾ ਪਤਾਰਾ ਅਧੀਨ ਪੈਂਦੇ ਪਿੰਡ ਭੋਜੋਵਾਲ ਵਿਖੇ ਅੱਜ ਅਣਪਛਾਤੇ ਵਿਅਕਤੀਆਂ ਨੂੰ ਘਰ ਅੰਦਰ ਵੜ ਕੇ ਗੋਲ਼ੀਆਂ ਮਾਰ ਕੇ ਮਾ-ਧੀ ਦੀ ਹੱਤਿਆ ਕਰ ਦਿੱਤੀ। ਹੱਤਿਆ ਤੋਂ ਬਾਅਦ ਹਮਲਾਵਰਾਂ ਨੇ ਦੋਵਾਂ ਦੀਆਂ ਲਾਸ਼ਾਂ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਘਟਨਾ ਦਾ ਪਤਾ ਲਗਦਿਆਂ ਹੀ ਐੱਸਐੱਸਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹਮਲਾਵਰ ਅਣਪਛਾਤੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ।

ਮ੍ਰਿਤਕਾ ਦੇ ਪਤੀ ਜਗਤਾਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਅੱਜ ਸਵੇਰੇ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਗਏ ਹੋਏ ਸਨ। ਇਸੇ ਦੌਰਾਨ ਪਿੱਛੋਂ ਉਨ੍ਹਾਂ ਦੇ ਘਰ ਆਏ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਪਤਨੀ ਰਣਜੀਤ ਕੌਰ ਤੇ ਧੀ ਪ੍ਰੀਤੀ (33 ਸਾਲ) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਅਮਰੀਕਾ ਰਹਿੰਦੇ ਆਪਣੇ ਜਵਾਈ ‘ਤੇ ਹਮਲਾ ਕਰਵਾਉਣ ਦਾ ਦੋਸ਼ ਲਾਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਪਤਾਰਾ ਵਿਖੇ ਪਹਿਲਾਂ ਵੀ ਕਈ ਵਾਰ ਸ਼ਿਕਾਇਤ ਦੇ ਚੁੱਕੇ ਹਨ।

Vinkmag ad
Share Our Daily Posts

News Desk

Read Previous

ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ, ਰਿੰਦਾ ਗਿਰੋਹ ਦੇ ਚਾਰ ਕਾਰਕੁਨ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ

Read Next

ਰਾਜਪਾਲ ਨੇ ਸੀਐੱਮ ਭਗਵੰਤ ਮਾਨ ਨੂੰ ਮੁੜ ਲਿਖੀ ਚਿੱਠੀ; ਹੁਣ ਬਜਟ ‘ਤੇ ਖੜ੍ਹੇ ਕੀਤੇ ਸਵਾਲ