Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਰਾਜਪਾਲ ਨੇ ਸੀਐੱਮ ਭਗਵੰਤ ਮਾਨ ਨੂੰ ਮੁੜ ਲਿਖੀ ਚਿੱਠੀ; ਹੁਣ ਬਜਟ ‘ਤੇ ਖੜ੍ਹੇ ਕੀਤੇ ਸਵਾਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਖਿੱਚੋਤਾਣ ਰੁਕਣ ਦਾ ਨਹੀਂ ਲੈ ਰਹੀ ਹੈ। ਰਾਜਪਾਲ ਨੇ ਮੰਗਲਵਾਰ ਨੂੰ ਮੁੜ ਮੁੱਖ ਮੰਤਰੀ ਚਿੱਠੀ ਲਿਖ ਕੇ ਬਜਟ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਤੁਹਾਡੇ ਤੇ ਕੈਗ ਦੇ ਅੰਕੜਿਆਂ ‘ਚ ਬਹੁਤ ਫਰਕ ਹੈ। ਉਨ੍ਹਾਂ ਨੇ ਇਸ ਦੇ ਵੇਰਵੇ ਮੰਗੇ ਹਨ।

ਹਾਲ ਹੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਿਰ ਚੜ੍ਹੇ ਕਰਜ਼ੇ ਸਬੰਧੀ ਰਾਜਪਾਲ ਨੂੰ ਲੰਮਾ ਪੱਤਰ ਲਿਖਿਆ ਸੀ ਜਿਸ ਵਿਚ ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਲਏ ਕਰਜ਼ਿਆਂ ਦੀਆਂ ਕਿਸ਼ਤਾਂ ਮੋੜਨ ‘ਚ ਹੀ ਜ਼ਿਆਦਾਤਰ ਕਰਜ਼ਾ ਖਰਚ ਹੋ ਰਿਹਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਡਬਲ ਮਰਡਰ ! ਘਰ ‘ਚ ਵੜ ਕੇ ਮਾਂ-ਧੀ ਨੂੰ ਗੋਲ਼ੀਆਂ ਨਾਲ ਭੁੰਨਿਆ, ਅਮਰੀਕਾ ਰਹਿੰਦੇ ਜਵਾਈ ਨਾਲ ਜੁੜੇ ਹਮਲੇ ਦੇ ਤਾਰ

Read Next

ਆਪ’ ਪੰਜਾਬ ਨੇ 14 ਹਲਕਾ ਇੰਚਾਰਜ ਕੀਤੇ ਨਿਯੁਕਤ, ਜਾਣੋ ਕਿਹੜੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ