Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਆਪ’ ਪੰਜਾਬ ਨੇ 14 ਹਲਕਾ ਇੰਚਾਰਜ ਕੀਤੇ ਨਿਯੁਕਤ, ਜਾਣੋ ਕਿਹੜੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਦੀ ਵਿਧਾਨ ਸਭਾ ਦੇ 14 ਹਲਕਿਆਂ ਦੇ ਹਲਕਾ ਇੰਚਾਰਜ ਨਿਯੁਕਤ ਕੀਤੇ ਹਨ। ਸੁਜਾਨਪੁਰ ਤੋਂ ਅਮਿਤ ਸਿੰਘ ਮਾਂਟੋ, ਪਠਾਨਕੋਟ ਤੋਂ ਵਿਭੂਤੀ ਸ਼ਰਮਾ, ਗੁਰਦਾਸਪੁਰ ਤੋਂ ਰਮਨ ਬਹਿਲ, ਦੀਨਾਨਗਰ ਤੋਂ ਸ਼ਮਸ਼ੇਰ ਸਿੰਘ, ਕਾਦੀਆਂ ਤੋਂ ਜਗਰੂਪ ਸਿੰਘ ਸੇਖਵਾਂ, ਫਤਿਹਗੜ੍ਹ ਚੂੜੀਆਂ ਤੋਂ ਬਲਬੀਰ ਸਿੰਘ ਪੰਨੂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਰਾਜਾਸਾਂਸੀ ਤੋਂ ਬਲਦੇਵ ਸਿੰਘ, ਭੁਲੱਥ ਤੋਂ ਹਰਸਿਮਰਨ ਸਿੰਘ ਘੁੰਮਣ, ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ, ਜਲੰਧਰ ਉੱਤਰੀ ਤੋਂ ਦਿਨੇਸ਼ ਢੱਲ, ਚੱਬੇਬਾਲ ਤੋਂ ਹਰਮਿੰਦਰ ਸਿੰਘ ਸੰਧੂ, ਬੰਗਾ ਤੋਂ ਕੁਲਜੀਤ ਸਿੰਘ ਸਰਹਾਲ ਤੇ ਅਬੋਹਰ ਤੋਂ ਅਰੁਣ ਨਾਰੰਗ ਨੂੰ ਜ਼ਿੰਮੇਵਾਰੀ ਦਿੱਤੀ ਹੈ।

Vinkmag ad
Share Our Daily Posts

News Desk

Read Previous

ਰਾਜਪਾਲ ਨੇ ਸੀਐੱਮ ਭਗਵੰਤ ਮਾਨ ਨੂੰ ਮੁੜ ਲਿਖੀ ਚਿੱਠੀ; ਹੁਣ ਬਜਟ ‘ਤੇ ਖੜ੍ਹੇ ਕੀਤੇ ਸਵਾਲ

Read Next

ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ FIR, ਮੁਹਾਲੀ ਪੁਲਿਸ ਨੇ ਦਰਜ ਕੀਤਾ ਮਾਮਲਾ