Breaking News :

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਮਾਸੂਮ ਬੱਚੀ ਸਮੇਤ ਦੋ ਦੀ ਮੌਤ, ਥਾਣੇ ਬਾਹਰ ਇਨਸਾਫ ਲਈ ਤੜਫਦਾ ਰਿਹਾ ਪੀੜਤ ਪਰਿਵਾਰ

April 17, 2026

ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ FIR, ਮੁਹਾਲੀ ਪੁਲਿਸ ਨੇ ਦਰਜ ਕੀਤਾ ਮਾਮਲਾ

ਮੋਹਾਲੀ : ਪੰਜਾਬੀ ਸਿੰਗਰ ਸਿੱਪੀ ਗਿੱਲ ਖਿਲਾਫ਼ ਮੋਹਾਲੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਐੱਫਆਈਆਰ ਕੁੱਟਮਾਰ ਦੇ ਮਾਮਲੇ ‘ਚ ਦਰਜ ਹੋਈ ਹੈ। ਦਰਅਸਲ ਸਿੱਪੀ ਗਿੱਲ ‘ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਸ਼ਖ਼ਸ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ।

ਕਮਲਜੀਤ ਸਿੰਘ ਸ਼ੇਰਗਿੱਲ ਪੁੱਤਰ ਮੰਗਲ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਹੋਇਆ ਹੈ। ਉਨ੍ਹਾਂ ਆਪਣੀ ਸ਼ਿਕਾਇਤ ‘ਚ ਦੱਸਿਆ ਕਿ ਇਨ੍ਹਾਂ ਬੰਦਿਆਂ ਨੇ ਮੈਨੂੰ ਘੇਰਿਆ ਤੇ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਮਾਮਲੇ ‘ਚ ਮਟੌਰ ਪੁਲਿਸ ਨੇ ਆਈਪੀਸੀ ਦੀ ਧਾਰਾ 323, 341, 148 ਅਤੇ 25-54-59 ਅਸਲਾ ਐਕਟ ਤਹਿਤ ਪੰਜ ਛੇ ਨਾਮਾਲੂਮ ਤੇ ਤਿੰਨ ਮੁਲਜ਼ਮਾਂ ਖਿਲਾਫ਼ ਬਾਇਨੇਮ ਕੇਸ ਦਰਜ ਕੀਤੀ ਹੈ। ਇਨ੍ਹਾਂ ਵਿਚ ਸੰਦੀਪ ਸਿੰਘ ਗਿੱਲ (ਸਿੱਪੀ ਗਿੱਲ), ਹਨੀ ਸੇਖੋਂ ਤੇ ਹਨੀ ਖ਼ਾਨ ਦਾ ਨਾਂ ਸ਼ਾਮਲ ਹੈ। ਇਹ ਵੀ ਪਤਾ ਲੱਗਿਆ ਹੈ ਕਿ ਇਸ ਮਾਮਲੇ ‘ਚ ਇਕ ਵੱਡਾ ਪੰਜਾਬੀ ਗਾਇਕ ਵੀ ਸ਼ਾਮਲ ਹੈ।

Vinkmag ad
Share Our Daily Posts

News Desk

Read Previous

ਆਪ’ ਪੰਜਾਬ ਨੇ 14 ਹਲਕਾ ਇੰਚਾਰਜ ਕੀਤੇ ਨਿਯੁਕਤ, ਜਾਣੋ ਕਿਹੜੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ

Read Next

ਵੱਡੀ ਲਾਪਰਵਾਹੀ ! ਚੰਡੀਗੜ੍ਹ ਏਅਰਪੋਰਟ ਦੀ ਦੁਕਾਨ ਤੋਂ ਖ਼ਰੀਦੇ ਸਮੋਸੇ ‘ਚੋਂ ਨਿਕਲਿਆ ਕਾਕਰੋਚ, ਵੈਂਡਰ ਨੂੰ ਸ਼ੋਅਕਾਜ਼ ਨੋਟਿਸ