Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਵੱਡੀ ਲਾਪਰਵਾਹੀ ! ਚੰਡੀਗੜ੍ਹ ਏਅਰਪੋਰਟ ਦੀ ਦੁਕਾਨ ਤੋਂ ਖ਼ਰੀਦੇ ਸਮੋਸੇ ‘ਚੋਂ ਨਿਕਲਿਆ ਕਾਕਰੋਚ, ਵੈਂਡਰ ਨੂੰ ਸ਼ੋਅਕਾਜ਼ ਨੋਟਿਸ

ਮੁਹਾਲੀ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ (Chandigarh International Airport) ‘ਤੇ ਇਕ ਖਾਣ-ਪੀਣ ਵਾਲੇ ਦੁਕਾਨ ਤੋਂ ਲਏ ਸਮੋਸੇ ‘ਚੋਂ ਕਾਕਰੋਚ (Cockroach) ਮਿਲਿਆ ਹੈ। ਇਹ ਸ਼ਿਕਾਇਤ ਏਅਰਪੋਰਟ ਅਥਾਰਟੀ ਦੇ ਸੀਨੀਅਰ ਅਧਿਕਾਰੀਆਂ ਨੂੰ ਕੀਤੀ ਗਈ ਹੈ ਜਿਸ ਵਿਚ ਅਥਾਰਟੀ ਨੇ ਵੈਂਡਰ ਦੇ ਖਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਵੇਰਵਿਆਂ ਅਨੁਸਾਰ ਲੀਜ਼ਾ ਗਰਗ ਨਾਂ ਦੀ ਇਕ ਯਾਤਰੀ ਨੇ 14 ਅਕਤੂਬਰ ਨੂੰ ਚੰਡੀਗੜ੍ਹ ਤੋਂ ਅਹਿਮਦਾਬਾਦ ਦੀ ਫਲਾਈਟ ਲੈਣੀ ਸੀ। ਇਸ ਦੌਰਾਨ ਉਸ ਨੇ ਇਕ ਦੁਕਾਨ ਤੋਂ 2 ਸਮੋਸੇ 190 ਰੁਪਏ 48 ਪੈਸੇ ‘ਚ ਖਰੀਦੇ। ਜਦੋਂ ਉਹ ਖਾਣ ਲੱਗੀ ਤਾਂ ਇਨ੍ਹਾਂ ਵਿਚੋਂ ਇਕ ਕਾਕਰੋਚ ਮਿਲਿਆ। ਉਸ ਨੇ ਵੈਂਡਰ ਨੂੰ ਇਸ ਦੀ ਸ਼ਿਕਾਇਤ ਕੀਤੀ ਪਰ ਉਸ ਨੇ ਕੋਈ ਪ੍ਰਤੀਕਿਰਿਆ ਨਹੀਂ ਦਿਖਾਈ। ਹਾਰ ਕੇ ਉਸ ਨੇ ਏਅਰਪੋਰਟ ਅਥਾਰਟੀ ਦੇ ਸੀਈਓ ਰਾਕੇਸ਼ ਰੰਜਨ ਸਹੇ ਨੂੰ ਈ-ਮੇਲ ਰਾਹੀਂ ਸੂਚਿਤ ਕੀਤਾ। ਰੰਜਨ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੈਂਡਰ ਨੂੰ ਇਸ ਮਾਮਲੇ ‘ਚ ਸ਼ੋਅਕਾਜ਼ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਠੇਕਾ ਪ੍ਰਣਾਲੀ ‘ਚ ਤੈਅਸ਼ੁਦਾ ਮਾਪਦੰਡਾਂ ਦੇ ਆਧਾਰ ‘ਤੇ ਇਸ ਵੈਂਡਰ ਉੱਤੇ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ FIR, ਮੁਹਾਲੀ ਪੁਲਿਸ ਨੇ ਦਰਜ ਕੀਤਾ ਮਾਮਲਾ

Read Next

ਰਈਆ ਵਿਖੇ ਸਵੇਰੇ ਤੜਕੇ ਸ਼੍ਰੀ ਰਾਮਲੀਲਾ ਦੀ ਸਟੇਜ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਲਗਾਈ ਅੱਗ, ਪੁਲਿਸ ਜਾਂਚ ‘ਚ ਜੁਟੀ