Breaking News :

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਮਾਸੂਮ ਬੱਚੀ ਸਮੇਤ ਦੋ ਦੀ ਮੌਤ, ਥਾਣੇ ਬਾਹਰ ਇਨਸਾਫ ਲਈ ਤੜਫਦਾ ਰਿਹਾ ਪੀੜਤ ਪਰਿਵਾਰ

April 17, 2026

ਰਈਆ ਵਿਖੇ ਸਵੇਰੇ ਤੜਕੇ ਸ਼੍ਰੀ ਰਾਮਲੀਲਾ ਦੀ ਸਟੇਜ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਲਗਾਈ ਅੱਗ, ਪੁਲਿਸ ਜਾਂਚ ‘ਚ ਜੁਟੀ

ਰਈਆ : ਅੱਜ ਸਵੇਰੇ 4 ਵਜੇ ਦੇ ਕਰੀਬ ਰਈਆ ‘ਚ ਚੱਲ ਰਹੀ ਸ਼੍ਰੀ ਰਾਮ ਲੀਲਾ ਦੀ ਸਟੇਜ ‘ਤੇ ਕਿਸੇ ਸ਼ਰਾਰਤੀ ਅਨਸਰ ਨੇ ਅੱਗ ਲਾ ਦਿੱਤੀ। ਇਸ ਦੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਬਰਿੰਦਰ ਗੋਰੀ ਨੇ ਦੱਸਿਆ ਕਿ ਬੀਤੀ ਰਾਤ ਸ਼੍ਰੀ ਰਾਮ ਲੀਲਾ ਦੀ ਸਮਾਪਤੀ ਤੋਂ ਬਾਅਦ ਸੱਤ ਅੱਠ ਲੋਕ ਰੋਜ਼ਾਨਾ ਦੀ ਤਰ੍ਹਾਂ ਸਟੇਜ ‘ਤੇ ਸਵੇਰੇ ਤਿੰਨ ਵਜੇ ਦੇ ਕਰੀਬ ਸੌਂ ਗਏ ਕਿ ਅਚਾਨਕ 4 ਵਜੇ ਦੇ ਕਰੀਬ ਕੁਝ ਸੜਨ ਦੀ ਬਦਬੂ ਆਉਣ ਲੱਗੀ। ਜਦੋਂ ਉਹਨਾਂ ਸਵੇਰੇ ਉੱਠ ਕੇ ਵੇਖਿਆ ਤਾਂ ਸਟੇਜ ‘ਤੇ ਕਿਸੇ ਸ਼ਰਾਰਤੀ ਅਨਸਰ ਨੇ ਅੱਗ ਲਗਾ ਦਿੱਤੀ। ਅੱਗ ਨਾਲ ਸਟੇਜ ‘ਤੇ ਲੱਗੇ ਪਰਦੇ, ਫਰੰਟ ਪਰਦੇ ਅਤੇ ਮੈਟ ਸੜ ਕੇ ਸਵਾਹ ਹੋ ਗਏ।ਉਹਨਾਂ ਦੱਸਿਆ ਕਿ ਸਟੇਜ ‘ਤੇ ਲੱਗੀ ਅੱਗ ਨਾਲ ਕਾਫੀ ਨੁਕਸਾਨ ਹੋ ਗਿਆ ਪਰ ਸਟੇਜ ‘ਤੇ ਸੋੌਂ ਰਹੇ ਪਾਤਰਾ ਦੀ ਮੁਸਤੈਦੀ ਨਾਲ ਜਲਦੀ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ। ਪ੍ਰਧਾਨ ਬਰਿੰਦਰ ਗੋਰੀ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾ ਕੇ ਉਹਨਾਂ ‘ਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਜਿਨ੍ਹਾਂ ਨੇ ਅੱਗ ਲਾ ਕੇ ਸਟੇਜ ‘ਤੇ ਸੌਂ ਰਹੇ ਪਾਤਰਾਂ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਹੈ।ਇਸ ਮੌਕੇ ਡੀਐਸਪੀ ਬਾਬਾ ਬਕਾਲਾ ਸਾਹਿਬ ਤੇ ਐਸਐਚਓ ਬਿਆਸ ਨੇ ਮੌਕੇ ‘ਤੇ ਸ਼੍ਰੀ ਰਾਮਲੀਲਾ ਸਟੇਜ ‘ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਵੱਡੀ ਲਾਪਰਵਾਹੀ ! ਚੰਡੀਗੜ੍ਹ ਏਅਰਪੋਰਟ ਦੀ ਦੁਕਾਨ ਤੋਂ ਖ਼ਰੀਦੇ ਸਮੋਸੇ ‘ਚੋਂ ਨਿਕਲਿਆ ਕਾਕਰੋਚ, ਵੈਂਡਰ ਨੂੰ ਸ਼ੋਅਕਾਜ਼ ਨੋਟਿਸ

Read Next

ਆਨਲਾਈਨ ਨੌਕਰੀ ਦਾ ਝਾਂਸਾ ਦੇ ਕੇ ਮਾਰੀ 6 ਲੱਖ 58 ਹਜ਼ਾਰ ਦੀ ਆਨਲਾਈਨ ਠੱਗੀ, ਮਾਮਲਾ ਦਰਜ