Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਆਨਲਾਈਨ ਨੌਕਰੀ ਦਾ ਝਾਂਸਾ ਦੇ ਕੇ ਮਾਰੀ 6 ਲੱਖ 58 ਹਜ਼ਾਰ ਦੀ ਆਨਲਾਈਨ ਠੱਗੀ, ਮਾਮਲਾ ਦਰਜ

ਫਿਰੋਜ਼ਪੁਰ: ਇਕ ਔਰਤ ਨੂੰ ਆਨਲਾਈਨ ਨੌਕਰੀ ਦਾ ਝਾਂਸਾ ਦੇ ਕੇ ਇਕ ਵਿਅਕਤੀ ਵੱਲੋਂ 6 ਲੱਖ 58 ਹਜ਼ਾਰ ਰੁਪਏ ਦੀ ਆਨਲਾਈਨ ਠੱਗੀ ਮਾਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਉਕਤ ਵਿਅਕਤੀ ਖਿਲਾਫ 420, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਤਰਲੋਕ ਸਿੰਘ ਨੇ ਦੱਸਿਆ ਕਿ ਦਰਖਾਸਤ ਨੰਬਰ 2691 ਰਾਹੀਂ ਪੰਮੀ ਨਾਇਨਣ ਪਤਨੀ ਕਰਨਲ ਮੁਨੀਸ਼ ਨਾਇਨਣ ਵਾਸੀ 75 ਝੋਕ ਰੋਡ ਕੈਂਟ ਫਿਰੋਜ਼ਪੁਰ ਨੇ ਦੱਸਿਆ ਕਿ ਦੋਸ਼ੀਅਨ ਪਵਨ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ 1805, 4 ਸ਼ੇਖਾ ਰੋਡ ਸੇਖਾ ਇਨਕੁਲਡਿੰਗ ਬੇਚਿਰਾਗ ਪਿੰਡ ਹਰਬੰਸਪੁਰਾ ਬਰਨਾਲਾ ਅਤੇ ਐੱਮ/ਐੱਸ ਇਡਵਾਈਜਰਿੰਗ ਬਲਾਕ 127/126 ਨਰਾਇਣ ਭਵਨ ਜੂਹੀ ਗਊਸ਼ਾਲਾ ਵਿਨੈਭਾ ਨਗਰ ਕਾਨਪੁਰ ਨਗਰ ਉਤਰ ਪ੍ਰਦੇਸ਼ ਅਤੇ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨੂੰ ਆਨਲਾਈਨ ਨੌਕਰੀ ਦਾ ਝਾਂਸਾ ਦੇ ਕੇ ਉਸ ਦੇ ਬੈਂਕ ਖਾਤਾ ਆਈਸੀਸੀਆਈ ਦੇ ਬੈਂਕ ਅਕਾਊਂਟ ਵਿਚੋਂ 6 ਲੱਖ 58 ਹਜ਼ਾਰ ਰੁਪਏ ਦੀ ਆਨਲਾਈਨ ਠੱਗੀ ਮਾਰੀ ਹੈ। ਜਾਂਚ ਕਰਤਾ ਨੇ ਦੱਸਿਆ ਕਿ ਪੁਲਿਸ ਨੇ ਬਾਅਦ ਪੜਤਾਲ ਉਕਤ ਦੋਸ਼ੀਅਨ ਖਿਲਾਫ਼ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਰਈਆ ਵਿਖੇ ਸਵੇਰੇ ਤੜਕੇ ਸ਼੍ਰੀ ਰਾਮਲੀਲਾ ਦੀ ਸਟੇਜ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਲਗਾਈ ਅੱਗ, ਪੁਲਿਸ ਜਾਂਚ ‘ਚ ਜੁਟੀ

Read Next

ਅੰਮ੍ਰਿਤਸਰ ਤੋਂ ਹੈਦਰਾਬਾਦ ਜਾਣਾ ਹੋਇਆ ਆਸਾਨ, ਸਿਰਫ 3 ਘੰਟੇ ‘ਚ ਪੂਰਾ ਹੋਵੇਗਾ ਸਫਰ; ਏਅਰ ਇੰਡੀਆ ਐਕਸਪ੍ਰੈਸ ਨੇ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ