Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਅੰਮ੍ਰਿਤਸਰ ਤੋਂ ਹੈਦਰਾਬਾਦ ਜਾਣਾ ਹੋਇਆ ਆਸਾਨ, ਸਿਰਫ 3 ਘੰਟੇ ‘ਚ ਪੂਰਾ ਹੋਵੇਗਾ ਸਫਰ; ਏਅਰ ਇੰਡੀਆ ਐਕਸਪ੍ਰੈਸ ਨੇ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਅੰਮ੍ਰਿਤਸਰ: ਏਅਰ ਇੰਡੀਆ ਐਕਸਪ੍ਰੈਸ ਏਅਰਲਾਈਨ ਨੇ ਅੰਮ੍ਰਿਤਸਰ ਤੋਂ ਹੈਦਰਾਬਾਦ ਲਈ ਰੋਜ਼ਾਨਾ ਸਿੱਧੀ ਉਡਾਣ ਸ਼ੁਰੂ ਕਰ ਦਿੱਤੀ ਹੈ।ਫਲਾਈਟ ix953 ਰੋਜ਼ਾਨਾ ਸਵੇਰੇ 11:00 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੇਗੀ ਅਤੇ ਦੁਪਹਿਰ 2:00 ਵਜੇ ਹੈਦਰਾਬਾਦ ਹਵਾਈ ਅੱਡੇ ‘ਤੇ ਪਹੁੰਚੇਗੀ, ਇਸੇ ਤਰ੍ਹਾਂ ਫਲਾਈਟ ਨੰਬਰ ix954 ਹੈਦਰਾਬਾਦ ਤੋਂ ਸਵੇਰੇ 7:30 ਵਜੇ ਉਡਾਣ ਭਰੇਗੀ ਅਤੇ 3:45 ਘੰਟੇ ਦੀ ਦੂਰੀ ਤੈਅ ਕਰਕੇ 10:15 ‘ਤੇ ਹਵਾਈ ਅੱਡੇ ‘ਤੇ ਪਹੁੰਚੇਗਾ।ਇਸ ਦੇ ਸ਼ੁਰੂ ਹੋਣ ਨਾਲ ਹੁਣ ਵੱਡੀ ਗਿਣਤੀ ‘ਚ ਆਈ.ਟੀ ਕੰਪਨੀਆਂ ‘ਚ ਕੰਮ ਕਰਨ ਵਾਲੇ ਵਿਦਿਆਰਥੀਆਂ, ਨੌਜਵਾਨਾਂ ਅਤੇ ਕਾਰੋਬਾਰੀਆਂ ਨੂੰ ਕਾਫੀ ਫਾਇਦਾ ਮਿਲੇਗਾ। ਕਿਉਂਕਿ ਅੰਮ੍ਰਿਤਸਰ ਸਮੇਤ ਪੰਜਾਬ ਦੇ ਨੌਜਵਾਨ ਹੀ ਹੈਦਰਾਬਾਦ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਆਈ.ਟੀ ਸੈਕਟਰ ‘ਚ ਕੰਮ ਕਰਦੇ ਹਨ।ਇਸ ਤੋਂ ਇਲਾਵਾ ਆਸ-ਪਾਸ ਦੇ ਜ਼ਿਲ੍ਹਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਵਪਾਰੀ ਵਪਾਰ ਕਰਨ ਲਈ ਅੰਮ੍ਰਿਤਸਰ ਜਾਂਦੇ ਹਨ ਅਤੇ ਉਹ ਇਕ ਦਿਨ ਰੁਕ ਕੇ ਵਾਪਸ ਵੀ ਆ ਸਕਦੇ ਹਨ।

Vinkmag ad
Share Our Daily Posts

News Desk

Read Previous

ਆਨਲਾਈਨ ਨੌਕਰੀ ਦਾ ਝਾਂਸਾ ਦੇ ਕੇ ਮਾਰੀ 6 ਲੱਖ 58 ਹਜ਼ਾਰ ਦੀ ਆਨਲਾਈਨ ਠੱਗੀ, ਮਾਮਲਾ ਦਰਜ

Read Next

ਨਿਹੰਗ ਸਿੰਘ ਪਿਓ ਪੁੱਤਰ ਦੇ ਕਤਲ ’ਚ ਤਿੰਨ ਮੁਲਜ਼ਮ ਕਾਬੂ, ਪੁਲਿਸ ਨੇ 6 ਘੰਟੇ ‘ਚ ਕੇਸ ਸੁਲਝਾਉਣ ਦਾ ਕੀਤਾ ਦਾਅਵਾ