Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

Shobha Yatra ਮੌਕੇ ਨਿਗਮ ਦੀ ਹੱਦ ‘ਚ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ‘ਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ 27 ਅਕਤੂਬਰ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਨਗਰ ਨਿਗਮ ਦੀ ਹੱਦ ਅੰਦਰ ਸਰਕਾਰੀ ਸਕੂਲਾਂ, ਕਾਲਜਾਂ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਿਚ ਪੂਰੇ ਦਿਨ ਦੀ ਛੁੱਟੀ ਦਾ ਹੁਕਮ ਦਿੱਤਾ ਗਿਆ ਹੈ।

ਜਾਰੀ ਹੁਕਮਾਂ ਅਨੁਸਾਰ 27 ਅਕਤੂਬਰ ਨੂੰ ਜਲੰਧਰ ਸ਼ਹਿਰ ਵਿਚ ਸ਼ੋਭਾ ਯਾਤਰਾ ਸਜਾਈ ਜਾਣੀ ਹੈ, ਜਿਸ ਲਈ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਕਾਰਪੋਰੇਸ਼ਨ ਦੀ ਹੱਦ ਅੰਦਰ ਸਮੂਹ ਵਿਦਿਅਕ ਅਦਾਰਿਆਂ ਅੰਦਰ ਛੁੱਟੀ ਦੇ ਨਿਰਦੇਸ਼ ਦਿੱਤੇ ਗਏ ਹਨ।

Vinkmag ad
Share Our Daily Posts

News Desk

Read Previous

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਹਸਪਤਾਲ ਵਿਚ ਦਾਖ਼ਲ

Read Next

ਬਠਿੰਡਾ ਦੇ ਪ੍ਰਸਿੱਧ ਕੁਲਚਿਆਂ ਵਾਲੇ ਦੁਕਾਨਦਾਰ ਦੇ ਮਾਰੀਆਂ ਗੋਲ਼ੀਆਂ, ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ