Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਬਠਿੰਡਾ ਦੇ ਪ੍ਰਸਿੱਧ ਕੁਲਚਿਆਂ ਵਾਲੇ ਦੁਕਾਨਦਾਰ ਦੇ ਮਾਰੀਆਂ ਗੋਲ਼ੀਆਂ, ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ

ਬਠਿੰਡਾ : ਮੋਟਰਸਾਈਕਲ ਸਵਾਰ ਕੁਝ ਬਦਮਾਸ਼ਾਂ ਨੇ ਸ਼ਹਿਰ ਦੇ ਪ੍ਰਸਿੱਧ ਕੁਲਚਿਆਂ ਵਾਲੇ ਦੁਕਾਨਦਾਰ ਨੂੰ ਗੋਲ਼ੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਘਟਨਾ ਤੋਂ ਬਾਅਦ ਲੋਕਾਂ ਨੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਾਲ ਰੋਡ ’ਤੇ ਹਰਮਨ ਕੁਲਚੇ ਦੀ ਦੁਕਾਨ ਕਰਨ ਵਾਲੇ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੇ ਮੋਟਰਸਾਈਕਲ ਸਵਾਰਾਂ ਨੇ ਪੰਜ ਗੋਲ਼ੀਆਂ ਚਲਾਈਆਂ ਜਿਨ੍ਹਾਂ ਵਿੱਚੋਂ ਉਸਦੇ ਦੋ ਗੋਲ਼ੀਆਂ ਲੱਗਣ ਦੀ ਸੂਚਨਾ ਹੈ। ਸ਼ਰ੍ਹੇਆਮ ਗੋਲ਼ੀਆਂ ਚਲਾਏ ਜਾਣ ਕਾਰਨ ਬਠਿੰਡਾ ’ਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ।

ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ। ਕਥਿਤ ਦੋਸ਼ੀ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਸਨ ਅਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਫ਼ਰਾਰ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਘਟਨਾ ਸਥਾਨ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।

Vinkmag ad
Share Our Daily Posts

News Desk

Read Previous

Shobha Yatra ਮੌਕੇ ਨਿਗਮ ਦੀ ਹੱਦ ‘ਚ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ‘ਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ

Read Next

ਪੁੱਤ ਬਣਿਆ ਕਪੁੱਤ ! ਬਿਮਾਰ ਮਾਂ ਦੀ ਕੁੱਟਮਾਰ ਕਰਨ ਵਾਲੇ ਵਕੀਲ ਪੁੱਤ ਦੀ ਦਰਿੰਦਗੀ ਆਈ ਸਾਹਮਣੇ, ਧੀ ਨੇ NGO ਦੀ ਮਦਦ ਨਾਲ ਬਚਾਈ ਮਾਂ