Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਪੁੱਤ ਬਣਿਆ ਕਪੁੱਤ ! ਬਿਮਾਰ ਮਾਂ ਦੀ ਕੁੱਟਮਾਰ ਕਰਨ ਵਾਲੇ ਵਕੀਲ ਪੁੱਤ ਦੀ ਦਰਿੰਦਗੀ ਆਈ ਸਾਹਮਣੇ, ਧੀ ਨੇ NGO ਦੀ ਮਦਦ ਨਾਲ ਬਚਾਈ ਮਾਂ

ਰੂਪਨਗਰ : ਰੂਪਨਗਰ ਪੁਲਿਸ ਨੇ ਬਿਮਾਰ ਬਜ਼ੁਰਗ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਵਕੀਲ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੋਪੜ ਬਾਰ ਐਸੋਸੀਏਸ਼ਨ ਨੇ ਵੀ ਉਸਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਰੂਪਨਗਰ ਪੁਲਿਸ ਨੂੰ ਨਾਲ ਲੈ ਕੇ ‘ਮਨੁੱਖਤਾ ਦੀ ਸੇਵਾ’ ਜਥੇਬੰਦੀ ਨੇ ਬੇਸਹਾਰਾ ਮਾਂ ’ਤੇ ਹੋ ਰਹੇ ਅੱਤਿਆਚਾਰਾਂ ਤੋਂ ਪਰਦਾ ਚੁੱਕਿਆ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਰੂਪਨਗਰ ਪੁਲਿਸ ਨੇ ਵਕੀਲ ਪੁੱਤਰ ਅੰਕੁਰ ਵਰਮਾ, ਉਸ ਦੀ ਪਤਨੀ ਸੁਧਾ ਵਰਮਾ ਤੇ ਨਾਬਾਲਗ ਪੁੱਤਰ ਕਰਿਸ਼ਵ ਵਰਮਾ ਖ਼ਿਲਾਫ਼ ਕੇਸ ਦਰਜ ਕਰ ਲਿਆ।

ਗਿਆਨੀ ਜ਼ੈਲ ਸਿੰਘ ਨਗਰ ‘ਚ ਰਹਿਣ ਵਾਲੇ ਵਕੀਲ ਪੁੱਤਰ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਵਕੀਲ ਬੇਟਾ ਤੇ ਉਸ ਦੀ ਪਤਨੀ ਬਜ਼ੁਰਗ ਬਿਮਾਰ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਸਨ। ਹੋਰ ਤਾਂ ਹੋਰ ਪੋਤਾ ਵੀ ਮਾਂ-ਬਾਪ ਨਾਲ ਮਿਲ ਕੇ ਦਾਦੀ ਨੂੰ ਕੁੱਟਦਾ ਰਿਹਾ। ਇਹ ਸਭ ਕੁਝ ਹੁਣ ਪਰਿਵਾਰ ਵੱਲੋਂ ਕਮਰੇ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਿਆ। ਜਿਸ ਦੇ ਆਧਾਰ ‘ਤੇ ਲੁਧਿਆਣਾ ਦੀ ਸਮਾਜ ਸੇਵੀ ਸੰਸਥਾ ‘ਮਨੁੱਖਤਾ ਦੀ ਸੇਵਾ’ ਵੱਲੋਂ ਇਸ ਬੇਰਹਿਮੀ ਦਾ ਪਰਦਾਫਾਸ਼ ਕੀਤਾ ਗਿਆ।

Vinkmag ad
Share Our Daily Posts

News Desk

Read Previous

ਬਠਿੰਡਾ ਦੇ ਪ੍ਰਸਿੱਧ ਕੁਲਚਿਆਂ ਵਾਲੇ ਦੁਕਾਨਦਾਰ ਦੇ ਮਾਰੀਆਂ ਗੋਲ਼ੀਆਂ, ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ

Read Next

ਘਰ ਦੇ ਤਾਲੇ ਤੋੜ ਕੇ 25 ਤੋਲੇ ਸੋਨਾ ਤੇ 60 ਹਜ਼ਾਰ ਦੀ ਨਕਦੀ ਲੈ ਕੇ ਚੋਰ ਰਫੂਚੱਕਰ, ਵਾਰਦਾਤ CCTV ‘ਚ ਕੈਦ