Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਘਰ ਦੇ ਤਾਲੇ ਤੋੜ ਕੇ 25 ਤੋਲੇ ਸੋਨਾ ਤੇ 60 ਹਜ਼ਾਰ ਦੀ ਨਕਦੀ ਲੈ ਕੇ ਚੋਰ ਰਫੂਚੱਕਰ, ਵਾਰਦਾਤ CCTV ‘ਚ ਕੈਦ

ਅੰਮ੍ਰਿਤਸਰ : ਥਾਣਾ ਗੇਟ ਹਕੀਮਾ ਅਧੀਨ ਪੈਂਦੇ ਨਵਾਂ ਕੋਟ ਇਲਾਕੇ ‘ਚ ਸਥਿਤ ਇਕ ਘਰ ‘ਚ ਅਣਪਛਾਤੇ ਨੌਜਵਾਨ ਨੇ ਅਲਮਾਰੀਆਂ ਦੇ ਤਾਲੇ ਤੋੜ ਕੇ 25 ਤੋਲੇ ਸੋਨਾ ਤੇ 60 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਤੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਨੇੜੇ ਦੇ ਸੀਸੀਟੀਵੀ ਫੁਟੇਜ ਨੂੰ ਵੀ ਸਕੈਨ ਕੀਤਾ ਹੈ, ਜਿਸ ਵਿਚ ਇਕ ਦੋਸ਼ੀ ਛੱਤ ਰਾਹੀਂ ਘਰ ‘ਚ ਦਾਖਲ ਹੋਇਆ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ। ਪੀੜਤ ਔਰਤ ਊਸ਼ਾ ਅਰੋੜਾ ਦਾ ਕਹਿਣਾ ਹੈ ਕਿ ਉਹ ਰਾਤ ਕਰੀਬ 10 ਵਜੇ ਆਪਣੇ ਲੜਕੇ ਨਾਲ ਸੁੱਤੀ ਪਈ ਸੀ। ਜਦੋਂ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਉਹ ਉੱਠੀ ਤਾਂ ਦੇਖਿਆ ਕਿ ਘਰ ਦੀਆਂ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ। ਜਦੋਂ ਅਲਮਾਰੀ ਦੀ ਜਾਂਚ ਕੀਤੀ ਗਈ ਤਾਂ 25 ਤੋਲੇ ਸੋਨੇ ਦੇ ਗਹਿਣੇ ਅਤੇ 60 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ।

Vinkmag ad
Share Our Daily Posts

News Desk

Read Previous

ਪੁੱਤ ਬਣਿਆ ਕਪੁੱਤ ! ਬਿਮਾਰ ਮਾਂ ਦੀ ਕੁੱਟਮਾਰ ਕਰਨ ਵਾਲੇ ਵਕੀਲ ਪੁੱਤ ਦੀ ਦਰਿੰਦਗੀ ਆਈ ਸਾਹਮਣੇ, ਧੀ ਨੇ NGO ਦੀ ਮਦਦ ਨਾਲ ਬਚਾਈ ਮਾਂ

Read Next

ਫਗਵਾੜਾ ਤੋਂ ਵੱਡੀ ਖ਼ਬਰ ! ਲਾਅ ਗੇਟ ‘ਚ PG ‘ਚ ਰਹਿੰਦੇ ਵਿਦਿਆਰਥੀ ਨੇ ਲਿਆ ਫਾਹਾ