Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਦੁਬਈ ਤੋਂ ਆਏ ਯਾਤਰੀ ਕੋਲੋਂ 55.42 ਲੱਖ ਦਾ ਸੋਨਾ ਬਰਾਮਦ, ਪੱਗ ’ਚ ਲੁਕਾ ਕੇ ਰੱਖਿਆ ਸੀ ਪੈਕਟ

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਤਾਇਨਾਤ ਕਸਟਮ ਕਮਿਸ਼ਨਰੇਟ ਦੇ ਏਅਰ ਇੰਟੈਲੀਜੈਂਸ ਵਿੰਗ ਦੀ ਟੀਮ ਨੇ ਐਤਵਾਰ ਨੂੰ ਦੁਬਈ ਤੋਂ ਭਾਰਤ ਆਏ ਯਾਤਰੀ ਕੋਲੋਂ 55.42 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ ਹੈ। ਸਪਾਈਸ ਜੈੱਟ ਦੀ ਉਡਾਣ ਰਾਹੀਂ ਭਾਰਤ ਪੁੱਜਾ ਇਹ ਯਾਤਰੀ ਦੁਬਈ ਤੋਂ 905 ਗ੍ਰਾਮ ਸੋਨਾ ਲੈ ਕੇ ਆਇਆ ਸੀ। ਕਸਟਮ ਵਿਭਾਗ ਦੀ ਟੀਮ ਨੇ ਮੁਲਜ਼ਮ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕਸਟਮ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਦੁਬਈ ਤੋਂ ਸਪਾਈਸ ਜੈੱਟ ਦੀ ਉਡਾਣ ਐਤਵਾਰ ਸਵੇਰੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੀ ਸੀ। ਜਦੋਂ ਏਅਰ ਇੰਟੈਲੀਜੈਂਸ ਟੀਮ ਨੇ ਭਾਰਤ ਪੁੱਜੇ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਤਾਂ ਹਰਜੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਗਲੀ ਨੰਬਰ 2 ਗੁਰੂ ਰਾਮਦਾਸ ਨਗਰ ਸੁਲਤਾਨਵਿੰਡ ਅੰਮ੍ਰਿਤਸਰ ਦੀ ਪੱਗ ’ਚੋਂ ਇਕ ਪੈਕਟ ਬਰਾਮਦ ਹੋਇਆ। ਉਸ ਦਾ ਭਾਰ 1205 ਗ੍ਰਾਮ ਸੀ। ਜਦੋਂ ਉਸ ਨੂੰ ਖੋਲ੍ਹਿਆ ਗਿਆ ਤਾਂ 905 ਗ੍ਰਾਮ 24 ਕੈਰੇਟ ਸੋਨਾ ਬਰਾਮਦ ਹੋਇਆ।

Vinkmag ad
Share Our Daily Posts

News Desk

Read Previous

ਕਾਰ ਸਵਾਰ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ, ਇੱਕ ਨੌਜਵਾਨ ਜ਼ਖ਼ਮੀ; ਪਿਸਤੌਲ ਦਾ ਭਰਿਆ ਮੈਗਜ਼ੀਨ ਬਰਾਮਦ

Read Next

ਪ੍ਰਾਈਵੇਟ ਅਨਏਡਿਡ ਸਕੂਲਾਂ ਲਈ ਵੱਡੀ ਖ਼ਬਰ ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਇਹ ਹੁਕਮ