Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਪ੍ਰਾਈਵੇਟ ਅਨਏਡਿਡ ਸਕੂਲਾਂ ਲਈ ਵੱਡੀ ਖ਼ਬਰ ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਇਹ ਹੁਕਮ

ਮੋਹਾਲੀ : ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਪ੍ਰਾਈਵੇਟ ਅਨਏਡਿਡ ਸਕੂਲਾਂ ਨੂੰ ਪੱਕੀ ਮਾਨਤਾ ਦੇਣ ਦੇ ਹੁਕਮ ਜਾਰੀ ਕੀਤੇ ਹਨ। ਸਿੱਖਿਆ ਦੇ ਅਧਿਕਾਰ ਕਾਨੂੰਨ 2009 ਦਾ ਹਵਾਲਾ ਦਿੰਦਿਆਂ ਸਹਾਇਕ ਡਾਇਰੈਕਟਰ ਐਜੂਕੇਸ਼ਨ ਐਲੀਮੈਂਟਰੀ ਨੇ ਦੱਸਿਆ ਹੈ ਕਿ ਨੋਟੀਫਿਕੇਸ਼ਨ ਦੀ ਕਾਪੀ 10-10-2011 ਅਧੀਨ ਪ੍ਰਾਈਵੇਟ ਅਨਏਡਿਡ ਸਕੂਲਾਂ ਨੂੰ ਆਰਜ਼ੀ ਮਾਨਤਾ ਦੇਣ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ। ਆਪਣੇ ਦੋ ਨੁਕਾਤੀ ਪੱਤਰ ‘ਚ ਉਨ੍ਹਾਂ ਕਿਹਾ ਹੈ ਕਿ 19-09-2023 ਨੂੰ ਇਸ ਸਬੰਧੀ ਜਲਦੀ ਫੈਸਲੇ ਲੈਣ ਦੇ ਹੁਕਮ ਜਾਰੀ ਕੀਤੇ ਗਏ ਸਨ। ਹੁਣ ਹੁਕਮਾਂ ਦੀ ਕਾਪੀ ਭੇਜ ਕੇ 2011 ਦੀਆਂ ਹਦਾਇਤਾਂ ਅਨੁਸਾਰ ਨਿਯਮਾਂ ਅਤੇ ਸ਼ਰਤਾਂ ਤੈਅ ਕਰ ਕੇ ਸੰਬੰਧਤ ਸਕੂਲਾਂ ਨੂੰ ਪੱਕੀ ਮਾਨਤਾ ਦੇਣ ਦੀ ਹਦਾਇਤ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਦੁਬਈ ਤੋਂ ਆਏ ਯਾਤਰੀ ਕੋਲੋਂ 55.42 ਲੱਖ ਦਾ ਸੋਨਾ ਬਰਾਮਦ, ਪੱਗ ’ਚ ਲੁਕਾ ਕੇ ਰੱਖਿਆ ਸੀ ਪੈਕਟ

Read Next

AAP ਵਿਧਾਇਕ ਤੇ ਜਨਤਾ ਲੈਂਡ ਪ੍ਰਮੋਟਰ ਦੇ ਐੱਮਡੀ ਦੇ ਘਰ ਸਣੇ 4 ਟਿਕਾਣਿਆਂ ‘ਤੇ ED ਦੀ ਛਾਪੇਮਾਰੀ